ਗਵਾਂਢੀ ਨੇ ਆਪਣੇ ਹੀ ਗੁਆਂਢੀਆਂ ਨਾਲ ਕਰਤਾ ਜਿਹਾ ਕਾਂਡ ਦੇ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਕੱਲ੍ਹ ਲੋਕ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਲੜਨਾ ਸ਼ੁਰੂ ਕਰ ਦਿੰਦੇ ਹਨ ਅਤੇ ਕਈ ਵਾਰ ਉਹ ਲੜਾਈ ਇੰਨੀ ਜ਼ਿਆਦਾ ਵਧ ਜਾਂਦੀ ਹੈ ਕਿ ਖੂਨੀ ਰੂਪ ਲੈ ਲੈਂਦੀ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਇਹ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਘਰ ਦੇ ਮੂਹਰੇ ਅੱਗੇ ਬਜਰੀ ਪਈ ਸੀ ਬੁਦਬਦਰੀ ਨੂੰ ਹਟਾਉਣ ਦੇ ਲਈ ਗਵਾਂਢੀਆਂ ਦੇ ਵੱਲੋਂ ਨਾਲ ਦੇ ਗੁਆਂਢੀਆਂ ਨੂੰ ਕਿਹਾ ਕਿ ਤੁਸੀਂ ਬਜਰੀ ਨੂੰ ਹਟਾ ਲਵੋ ਜੋ ਕਿ ਨਾ ਦੇ ਦਰ ਦੇ ਬਿਲਕੁੱਲ ਅੱਗੇ ਪਈ ਸੀ ਉਨ੍ਹਾਂ ਨੇ ਕਿਹਾ ਕਿ ਸੀਵਰੇਜ ਬੰਦ ਹੋ ਚੁੱਕੀ ਹੈ ਜਿਸ ਵਜ੍ਹਾ ਕਰਕੇ ਇਸ ਵੰਝਲੀ ਨੂੰ ਉੱਥੋਂ ਹਟਾ ਲਵੋ

ਪਾਣੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਿਕਾਸੀ ਨਹੀਂ ਹੈ ਬੱਸ ਇੰਨੀ ਗੱਲ ਕਹਿਣ ਦੀ ਦੇਰ ਸੀ ਦੂਜੇ ਪਾਸੇ ਗਵਾਂਢੀ ਨਿਕਲਦੇ ਹਨ ਉਨ੍ਹਾਂ ਦੇ ਵੱਲੋਂ ਆ ਕੇ ਔਲਾਦ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ ਇੰਨਾ ਜਿਆਦਾ ਹਮਲਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਤਿੰਨ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਜਿੰਨੇ ਵੀ ਉੱਥੇ ਲੋਕ ਖੜ੍ਹੇ ਸੀ ਸਾਰੇ ਹੀ ਲੋਕ ਉਥੋਂ ਭੱਜਣਾ ਸ਼ੁਰੂ ਕਰਦੇ ਹਨ ਕਿਉਂਕਿ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਗਿਆ ਹੁੰਦਾ ਹੈ ਕਿਉਂਕਿ ਜੇ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਉਹ ਮੰਜ਼ਰ ਬਹੁਤ ਜ਼ਿਆਦਾ ਭਿਆਨਕ ਸੀ ਜਿਸ ਤੋਂ ਬਾਅਦ ਪੁਲਿਸ ਵਾਲਿਆਂ ਨੂੰ ਜਮੀਨ ਦੀ ਜਾਣਕਾਰੀ ਮਿਲਦੀ ਹੈ

ਪੁਲਿਸ ਵਾਲਿਆਂ ਦੇ ਵੱਲੋਂ ਜਾਂਚ ਪੜਤਾਲ ਕਰਕੇ ਕਿਹਾ ਗਿਆ ਕਿ ਅਸੀਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਵਾਗੇ ਅਤੇ ਜਿਨ੍ਹਾਂ ਨੇ ਕੀਤਾ ਉਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਪਰ ਇਸਦੇ ਨਾਲ ਹੀ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਉਸ ਘਰ ਦੇ ਵਿਚੋ ਉਨ੍ਹਾਂ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਜਿਨ੍ਹਾਂ ਮੁੰਡਿਆਂ ਦੇ ਵੱਲੋਂ ਗੋ ਲੀ ਆਂ ਚਲਾਈਆਂ ਗਈਆਂ ਸੀ ਉਨ੍ਹਾਂ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁੰਡਿਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਬਹੁਤ ਜ਼ਿਆਦਾ ਹਾਲਤ ਉਲਝਾਇਆ ਹੋਇਆ ਹੈ ਅਤੇ ਇਹ ਕਿਸੇ ਤੋਂ ਵੀ ਨਹੀਂ ਕਰਦੇ ਹਨ ਜਿਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਕਿਹਾ ਹੈ ਕਿ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *