ਜਿੱਥੇ ਵਿਆਹ ਕਰਵਾਉਣ ਲਈ ਕੁੜੀ ਵਾਲੇ ਮੰਗਦੇ ਹਨ ਮੁੰਡੇ ਦਾ ਡੋਪ ਟੈਸਟ, ਪਿੰਡ ਬਾਰੇ ਜਾਣ ਉੱਡ ਜਾਣਗੇ ਤੁਹਾਡੇ ਹੋਸ਼

Viral Update

ਪੰਜਾਬ ਦੇ ਹਾਲਾਤਾਂ ਨੂੰ ਵੇਖ ਕੇ ਬਹੁਤ ਜ਼ਿਆਦਾ ਦੁੱਖ ਲੱਗਦਾ ਹੈ ਕਿ ਪੰਜਾਬ ਦੇ ਵਿਚ ਲਗਾਤਾਰ ਵਾਧਾ ਜਾਰੀ ਜਿਸ ਪੰਜਾਬ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਪੰਜਾਬ ਦੇ ਵਿਚ ਹੁਣ ਚਿੱਟੇ ਦਾ ਗੜਬਾ ਹੈ ਪੰਜਾਬ ਦੇ ਵਿੱਚ ਚਿੱਟਾ ਇੰਨਾ ਜ਼ਿਆਦਾ ਹੋ ਚੁੱਕਿਆ ਹੈ ਕਿ ਨੌਜਵਾਨਾਂ ਦੇ ਵੱਲੋਂ ਸ਼ਰੇਆਮ ਪਿੰਡਾਂ ਦੇ ਵਿੱਚ ਜਾ ਕੇ ਲੋਕਾਂ ਦੇ ਘਰਾਂ ਦੇ ਵਿੱਚ ਲਿਆ ਜਾ ਰਿਹਾ ਹੈ ਅਤੇ ਕਈ ਪਿੰਡ ਵਾਸੀਆਂ ਵੱਲੋਂ ਨੂੰ ਫੜਿਆ ਵੀ ਜਾਂਦਾ ਹੈ ਅੱਜ ਅਸੀਂ ਤੁਹਾਨੂੰ ਇੱਕ ਇਹੋ ਜਿਹੇ ਪਿੰਡ ਦੇ ਬਾਰੇ ਦੱਸਣ ਜਾ ਰਹੇ ਹਾਂ ਜਿੱਥੇ ਰਿਸ਼ਤਾ ਸਿਰਫ ਇਸ ਗੱਲ ਤੇ ਹੁੰਦਾ ਹੈ ਕਿ ਪਹਿਲਾਂ ਆਪਣੇ ਮੁੰਡੇ ਦਾ ਡੋਪ ਟੈਸਟ ਕਰਵਾ ਲਵੋ

ਜੇਕਰ ਤੁਹਾਡੇ ਮੁੰਡੇ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਨਸ਼ਾ ਨਹੀਂ ਆਉਂਦਾ ਹੈ ਤਾਂ ਇਸ ਪਿੰਡ ਵਿੱਚ ਵਿਆਹ ਕਰਾਵਾਗੀ ਨਹੀਂ ਤਾਂ ਅਸੀਂ ਵਿਆਹ ਨਹੀਂ ਕਰਵਾਉਣਗੇ ਹੁਣ ਲੋਕਾਂ ਨੇ ਜ਼ਮੀਨਾਂ ਜਾਇਦਾਦਾਂ ਦੀ ਖਣੀਆ ਬੰਦ ਕਰ ਦਿੱਤੀਆਂ ਹਨ ਹੁਣ ਲੋਕ ਸਿਰਫ ਇਹ ਵੇਖਦੇ ਹਾਂ ਕਿ ਉਹ ਮੁੰਡੇ ਨਸ਼ੇ ਤਾਂ ਨਹੀਂ ਕਰਦੇ ਨਸ਼ੇ ਦੇ ਦਲਦਲ ਜਦਾਹੀਂ ਫਸੇ ਹੋਏ ਜਦੋਂ ਵੀ ਇਸ ਪਿੰਡ ਦੇ ਵਿੱਚ ਕੋਈ ਵੀ ਫ਼ਰਿਸ਼ਤਾ ਲੈ ਕੇ ਪਹੁੰਚ ਗਏ ਤਾਂ ਪੂਰੇ ਪਿੰਡ ਦੇ ਵਿੱਚ ਜਾਂਚ ਪੜਤਾਲ ਕੀਤੀ ਜਾਂਦੀ ਹੈ ਸਾਰਿਆਂ ਘਰਾਂ ਨੂੰ ਪੁੱਛਿਆ ਜਾਂਦਾ ਹੈ ਉਸ ਤੋਂ ਬਾਅਦ ਇਸ ਚੀਜ਼ ਦੇ ਬਾਰੇ ਪਤਾ ਲੱਗ ਜਾਂਦਾ ਹੈ

ਪਰ ਹੈਰਾਨੀ ਦੀ ਗੱਲ ਹੈ ਕਿ ਇਸ ਪਿੰਡ ਦੇ ਵਿਚ ਸ਼ਰੇਆਮ ਚਿੱਟਾ ਝੰਡਾ ਹੈ ਉਹ ਵਿਕਦਾ ਹੈ ਨੌਜਵਾਨ ਨਸ਼ੇ ਦੇ ਦਲਦਲ ਦੇ ਵਿਚ ਫਸਿਆ ਹੋਇਆ ਤੇ ਹੁਣ ਉਨ੍ਹਾਂ ਨੂੰ ਲੋਕਾਂ ਨੂੰ ਉਨ੍ਹਾਂ ਬੱਚਿਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਿ ਬਿਲਕੁਲ ਵੀ ਨਸ਼ਾ ਨਹੀਂ ਕਰਦੇ ਹਨ ਜੋ ਕਿ ਚੰਗੀਆਂ ਨੌਕਰੀਆਂ ਦੇ ਵਿੱਚ ਲੱਗੇ ਹੋਏ ਹਨ ਜਾਂ ਫਿਰ ਉਨ੍ਹਾਂ ਦੇ ਚੰਗੇ ਕਾਰੋਬਾਰ ਹਨ ਉਨ੍ਹਾਂ ਨੂੰ ਉਸ ਵੇਲੇ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਇਸ ਲਈ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿੱਚ ਕੋਈ ਵੀ ਰਿਸ਼ਤਾ ਲੈ ਕੇ ਆਈ ਹੈ ਚੰਗੇ ਪੜ੍ਹੇ ਲਿਖੇ ਮੁੰਡਿਆਂ ਲਈ ਵੀ ਰਿਸ਼ਤੇ ਨਹੀਂ ਹੋ ਰਹੇ ਹਨ ਹੋ ਇਸ ਵਜ੍ਹਾ ਕਰਕੇ ਕਿਉਂਕਿ ਇਸ ਪਿੰਡ ਨੂੰ ਇੰਨਾ ਜ਼ਿਆਦਾ ਬਦਲਾਅ ਕੀਤਾ ਹੋਇਆ ਹੈ ਇਸ ਪਿੰਡ ਦੇ ਵਿਚ ਹੁਣ ਕੋਈ ਵੀ ਰਿਸ਼ਤਾ ਨਹੀਂ ਆਉਂਦਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *