ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਮਨਾਂ ਦੇ ਵਿਚ ਵੀ ਖੁਸ਼ੀ ਜਾਗ ਜਾਵੇਗੀ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕੀ ਸਾਡੇ ਪੰਜਾਬ ਤੋਂ ਖੇਤੀ ਕਾਨੂੰਨਾਂ ਦੀ ਸ਼ੁਰੁਆਤ ਹੋਈ ਸੀ ਪੰਜਾਬ ਹੀ ਉਹ ਸੂਬਾ ਹੈ
ਜਿਥੋਂ ਕਿਸਾਨ ਉਠੇ ਸੀ ਆਪਣੇ ਹੱਕਾਂ ਦੇ ਲਈ ਫਿਰ ਹੌਲੀ ਹੌਲੀ ਜਿਵੇਂ ਜਿਵੇਂ ਲੋਕਾਂ ਨੂੰ ਪਤਾ ਲੱਗਦਾ ਗਿਆ ਉਸੇ ਤਰੀਕੇ ਦੇ ਨਾਲ ਕਿਸਾਨਾਂ ਦੇ ਨਾਲ ਲੋਕ ਜੁੜਦੇ ਕਿਸਾਨਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੀ ਬਹੁਤ ਸਾਰੇ ਧਰਨੇ ਪ੍ਰਦਰਸ਼ਨ ਕੀਤੇ ਗਏ ਪਰ ਕਿਸੇ ਦੇ ਦੁਬਾਰਾ ਸੁਣਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਦਿੱਲੀ ਵੱਲ ਕੂਚ ਕੀਤੀ ਗਈ ਦਿੱਲੀ ਵੱਲ ਜਾਣ ਵੇਲੇ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ
ਪਰ ਦੋਸਤੋ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਕੇਂਦਰ ਸਰਕਾਰ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਹੈ ਜਿਹੜੇ ਤਿੰਨ ਖੇਤੀ ਕਾਨੂੰਨ ਕੇਂਦਰ ਸਰਕਾਰ ਦੇ ਵੱਲੋਂ ਲਾਗੂ ਕਰ ਦਿੱਤੇ ਗਏ ਸੀ ਉਨ੍ਹਾਂ ਨੂੰ ਕਿਸਾਨਾਂ ਦੇ ਵੱਲੋਂ ਰੱਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਦਿੱਤਾ ਜਿਸ ਤੋਂ ਬਾਅਦ ਜਿਵੇਂ ਹੀ ਕਿਸਾਨ ਆਪਣੇ ਘਰਾਂ ਵਿਚ ਪਰਤਦੇ ਹਨ ਤਾਂ
ਧੀਆਂ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਜਾਂਦੇ ਹਨ ਧੀ ਆਪਣੇ ਪਿਉ ਨੂੰ ਜੱਫੀਆਂ ਪਾ ਪਾ ਮਿਲਦੀਆਂ ਹਨ ਜਿਨ੍ਹਾਂ ਦਾ ਪਿਉ ਲੰਬੇ ਸਮੇਂ ਤੋਂ ਕਿਸਾਨੀ ਅੰਦੋਲਨ ਦੇ ਵਿਚ ਗਿਆ ਹੋਇਆ ਸੀ ਉਨ੍ਹਾਂ ਧੀਆਂ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਗਏ ਆਪਣੇ ਪਿਉ ਨੂੰ ਵੇਖ ਕੇ ਜਿਵੇਂ ਹੀ ਉਨ੍ਹਾਂ ਦਾ ਪਿਉ ਗੱਡੀ ਤੋਂ ਉਤਰਦਾ ਹੈ ਤਾਂ ਉਨ੍ਹਾਂ ਦੇ ਦੁਆਰਾ ਆਪਣੇ ਪਿਉ ਨੂੰ ਜੱਫੀਆਂ ਪਾ ਲਈਆਂ
ਜਾਂਦੀਆਂ ਹਨ ਕਿਉਂਕਿ ਲੰਬੇ ਸਮੇਂ ਤੋਂ ਜਦੋਂ ਦਾ ਅੰਦੋਲਨ ਚੱਲ ਰਿਹਾ ਸੀ ਉਦੋਂ ਤੋਂ ਹੀ ਇਹ ਕਿਸਾਨ ਸੰਘਰਸ਼ ਵਿਚ ਜੁੜੇ ਹੋਏ ਸੀ ਇਨ੍ਹਾਂ ਦੇ ਦੁਆਰਾ ਆਪਣੇ ਘਰ ਆ ਕੇ ਇੱਕ ਵਾਰ ਵੀ ਵੇਖਿਆ ਨਹੀਂ ਗਿਆ ਪਰ ਜਦੋਂ ਕੁਡ਼ੀਆਂ ਦੇ ਵੱਲੋਂ ਆਪਣੇ ਮਾਪਿਆਂ ਨੂੰ ਵੇਖਿਆ ਗਿਆ ਆਪਣੇ ਪਿਉ ਨੂੰ ਵੇਖਿਆ ਗਿਆ ਤਾਂ ਉਨ੍ਹਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਦੋਸਤੋ ਇਹ ਚਾਅ ਉਨ੍ਹਾਂ ਦੇ ਬੱਚੇ ਹੀ ਜਾਣ ਸਕਦੇ ਹਨ ਜਿਨ੍ਹਾਂ ਦੇ ਮਾਪੇ ਸੰਘਰਸ਼ ਦੇ ਵਿੱਚ ਲਗਾਤਾਰ ਜੁੜੇ ਹੋਏ ਸੀ ਅਤੇ ਲੰਬੇ ਸਮੇਂ ਤੋਂ ਘਰ ਵਾਪਸ ਨਹੀਂ ਪਰਤੇ ਸਨ