ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦੋ ਸਾਲਾਂ ਤੋਂ ਲੋਕਾਂ ਦੇ ਵੱਲੋਂ ਕੋਰੂਨਾ ਮਹਾਵਾਰੀ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਗਿਆ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਜਿਸ ਕਾਰਨ ਬੇਰੁਜ਼ਗਾਰੀ ਕਾਫੀ ਜ਼ਿਆਦਾ ਵਧ ਚੁੱਕੀ ਹੈ ਇਸ ਦੇ ਨਾਲ ਹੀ ਦੇਸ਼ ਦੇ ਵਿੱਚ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ
ਅਤੇ ਲੋਕ ਆਪਣੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਖ਼ਰੀਦਣ ਤੋਂ ਵੀ ਅਸਮਰੱਥ ਦਿਖਾਈ ਦੇ ਰਹੇ ਹਨ ਅਤੇ ਹੁਣ ਪਿਛਲੇ ਕੁਝ ਮਹੀਨਿਆਂ ਤੋਂ ਕੋਰੋਨਾ ਮਾਹਾਵਾਰੀ ਦੇ ਮਾਮਲੇ ਘਟੇ ਹਨ।ਜਿਸ ਤੋਂ ਬਾਅਦ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਸੀ ਅਤੇ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆਉਣ ਲੱਗੀ ਸੀ ਪਰ ਪਿਛਲੇ ਦਿਨਾਂ ਦੇ ਵਿੱਚ ਦੱਖਣੀ ਅਫ਼ਰੀਕਾ ਦੇ ਵਿਚ ਓਮੀ ਕਰੋਨ ਨਾਮ ਦਾ ਇੱਕ ਵੈਰੀਐਂਟ
ਮਿਲਿਆ ਹੈ ਜੋ ਕਰੋਨਾ ਤੋਂ ਵੀ ਜ਼ਿਆਦਾ ਖ਼ਤਰਨਾਕ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਕਈ ਥਾਵਾਂ ਉਤੇ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।ਇਸ ਦੇ ਨਾਲ ਲੋਕਾਂ ਦਾ ਇੱਕ ਦੂਸਰੇ ਦੇਸ਼ ਦੇ ਵਿੱਚ ਆਉਣਾ ਜਾਣਾ ਬੰਦ ਹੋ ਚੁੱਕਿਆ ਹੈ ਅਤੇ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਦੱਸਿਆ
ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਦੀ ਇਸ ਦੇ ਕਈ ਮਾਮਲੇ ਵੇਖਣ ਨੂੰ ਮਿਲੇ ਹਨ ਜਿਸ ਤੋਂ ਬਾਅਦ ਮੁੜ ਕਰਫਿਊ ਲਗਾਉਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਪਰ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੀ ਕੋਈ ਖਬਰ ਸਾਹਮਣੇ ਆ ਰਹੀ ਦੇਖਿਆ ਜਾਵੇ ਤਾਂ ਜੇਕਰ ਮੁਡ਼ ਤੋਂ ਕਰਫਿਊ ਲਗਾਇਆ ਜਾਂਦਾ ਹੈ ਤਾਂ ਇਸ ਨਾਲ ਲੋਕਾਂ ਦੀਆਂ ਦਿੱਕਤਾਂ ਬਹੁਤ ਜ਼ਿਆਦਾ ਵਧ ਜਾਣਗੀਆਂ। ਕਿਉਂਕਿ ਪਹਿਲਾਂ ਹੀ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ
ਅਤੇ ਸਰਕਾਰ ਦੇ ਵੱਲੋਂ ਵੀ ਕੁਝ ਗਲਤ ਨੀਤੀਅਾਂ ਬਣਾਈਅਾਂ ਜਾ ਰਹੀਅਾਂ ਹਨ ਜਿਸ ਦਾ ਖਾਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਖਾਸਕਰ ਆਮ ਲੋਕਾਂ ਦੇ ੳੁੱਤੇ ਇਸਦਾ ਅਸਰ ਸਭ ਤੋਂ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ ਸੋ ਇਸ ਤਰ੍ਹਾਂ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਸਰਕਾਰ ਨੂੰ ਚੰਗੇ ਤਰੀਕੇ ਨਾਲ ਛਾਣਬੀਣ ਕਰਨੀ ਚਾਹੀਦੀ ਹੈ ਅਤੇ ਸਿਹਤ ਸਹੂਲਤਾਂ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਇਲਾਜ ਇਲਾਜ ਸਮੇਂ ਸਿਰ ਹੋ ਸਕੇ ਅਤੇ ਇਸ ਤਰ੍ਹਾਂ ਦੇ ਵੈਰੀਐਂਟ ਨੂੰ ਵਧਣ ਤੋਂ ਰੋਕਿਆ ਜਾ ਸਕੇ।