ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਸੋਸ਼ਲ ਮੀਡੀਆ ਤੇ ਉੱਥੇ ਸਾਨੂੰ ਹਰ ਰੋਜ਼ ਇਕ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਕੁਝ ਵੀਡੀਓਜ਼ ਵਿੱਚ ਅਜਿਹੀਆਂ ਘਟਨਾਵਾਂ ਰਿਕਾਰਡ ਹੋ ਜਾਂਦੀਆਂ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਸੋਸ਼ਲ ਮੀਡੀਆ ਤੇ ਉੱਤੇ ਕੁਝ ਵੀਡੀਓਜ਼ ਜਾਨਵਰਾਂ ਵਾਲੀਆਂ ਹੁੰਦੀਆਂ ਹਨ ਜੋ
ਆਪਣੀਆਂ ਅਜੀਬੋ ਗ਼ਰੀਬ ਹਰਕਤਾਂ ਕਰਕੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੁਸੀਂ ਅਕਸਰ ਹੀ ਡਿਸਕਵਰੀ ਚੈਨਲ ਦੇ ੳੁੱਤੇ ਸ਼ੇਰਾਂ ਦੇ ਵੱਲੋਂ ਸ਼ਿਕਾਰ ਕਰਦੇ ਹੋਏ ਦੇਖਦੇ ਹੋਵੋਗੇ ਜਿਸ ਵਿੱਚ ਉਹ ਕਿਸੇ ਵੀ ਜਾਨਵਰ ਦਾ ਸ਼ਿਕਾਰ ਕਰ ਲੈਂਦੇ ਹਨ ਪਰ ਇੱਕ ਘਟਨਾ ਜੋ ਹਿਸਾਰ ਦੀ ਦੱਸੀ ਜਾ ਰਹੀ ਹੈ ਇਹ ਘਟਨਾ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ
ਇਸ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਗਈ ਕੀ ਇੱਕ ਗਾਂ ਜੋ ਇੱਕ ਪਿੰਡ ਦੇ ਵਿੱਚ ਖੜ੍ਹੀ ਹੁੰਦੀ ਹੈ ਉੱਥੇ ਦੋ ਸ਼ੇਰ ਆ ਜਾਂਦੇ ਹਨ ਪਹਿਲਾਂ ਤਾਂ ਗਾਂ ਉਨ੍ਹਾਂ ਦੋ ਸ਼ੇਰਾਂ ਨੂੰ ਦੇਖ ਕੇ ਡਰ ਜਾਂਦੀ ਹੈ ਜਦੋਂ ਸ਼ੇਰ ਉਸ ਗਾਂ ਦਾ ਸ਼ਿਕਾਰ ਕਰਨ ਦੇ ਲਈ ਅੱਗੇ ਵਧਦੇ ਹਨ ਤਾਂ ਗਾਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ ਜਦੋਂ ਗਾਂ ਉਸ ਜਗ੍ਹਾ ਤੋਂ ਅੱਗੇ ਜਾਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਹ
ਦੋ ਸ਼ੇਰ ਵੀ ਉਸ ਗਾਂ ਦੇ ਪਿੱਛੇ ਪਿੱਛੇ ਜਾਂਦੇ ਹਨ ਤੇ ਕੁਝ ਦੂਰ ਤਕ ਉਹ ਗਾਂ ਏਦਾਂ ਹੀ ਚਲਦੀ ਰਹਿੰਦੀ ਹੈ ਤੇ ਗਾਂ ਦੇ ਪਿੱਛੇ ਉਹ ਸ਼ੇਰ ਵੀ ਚਲਦੇ ਰਹਿੰਦੇ ਹਨ ਜਿਸ ਤੋਂ ਬਾਅਦ ਉਹ ਗਾਂ ਦੂਸਰੀ ਗਲੀ ਦੇ ਵਿੱਚ ਚਲੀ ਜਾਂਦੀ ਹੈ ਤੇ ਸ਼ੇਰਾਂ ਨੂੰ ਖਾਲੀ ਹੱਥ ਹੀ ਵਾਪਸ ਆਉਣਾ ਪੈਂਦਾ ਹੈ ਇਹ ਵੀਡੀਓ ਉਸ ਪਿੰਡ ਜਾਂ ਸ਼ਹਿਰ ਦੇ ਵਿੱਚ ਇਕ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਜਿਸ
ਤੋਂ ਬਾਅਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਉੱਤੇ ਅਪਲੋਡ ਕੀਤਾ ਗਿਆ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਤੋਂ ਬਾਅਦ ਇਹ ਵੀਡੀਓ ਹੁਣ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਹਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਜਿਸ ਤੋਂ ਬਾਅਦ ਕਈ ਕਮਿੰਟਾਂ ਦੇ ਵਿੱਚ ਲੋਕ ਉਨ੍ਹਾਂ ਦੋ ਸ਼ੇਰਾਂ ਦੇ ਉਪਰ ਹੱਸ ਵੀ ਰਹੇ ਹਨ ਕਈ ਲੋਕ
ਇਸ ਘਟਨਾ ਨੂੰ ਦੇਖ ਕੇ ਬਹੁਤ ਜ਼ਿਆਦਾ ਹੈਰਾਨ ਵੀ ਹੋ ਰਹੇ ਹਨ ਕਿ ਪਿੰਡਾਂ ਦੇ ਵਿੱਚ ਵੀ ਸ਼ੇਰ ਖੁੱਲ੍ਹੇ ਆਮ ਘੁੰਮ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਰਹਿੰਦੀ ਹੈ ਤੇ ਲੋਕ ਇਨ੍ਹਾਂ ਵੀਡੀਓਜ਼ ਨੂੰ ਅੱਗੇ ਤੋਂ ਅੱਗੇ ਸ਼ੇਅਰ ਵੀ ਕਰਦੇ ਹਨ ਤੇ ਲੋਕ ਇਨ੍ਹਾਂ ਵੀਡੀਓਜ਼ ਨੂੰ ਦੇਖ ਕੇ ਆਪਣਾ ਮਨੋਰੰਜਨ ਵੀ ਕਰਦੇ ਹਨ ਅਜਿਹੀਆਂ
ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜੋ ਕਿਸੇ ਵੀ ਵੀਡੀਓ ਨੂੰ ਰਾਤੋਂ ਰਾਤ ਵਾਇਰਲ ਕਰ ਦਿੰਦਾ ਹੈ ਬਹੁਤ ਸਾਰੇ ਲੋਕ ਹਨ ਜੋ ਆਪਣੀਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਅਪਲੋਡ ਕਰਦੇ ਹਨ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ