ਅੰਦਰਲੀ ਵੀਡੀਓ ਆ ਗਈ ਸਾਹਮਣੇ ਲੁਧਿਆਣਾ ਬਲਾਸਟ ਦੀ ਵੀਡਿਓ ਨੂੰ ਜ਼ਰੂਰ ਦੇਖੋ

Viral Update

ਪੰਜਾਬ ਦੇ ਅੰਦਰ ਹਾਦਸੇ ਘਟਨਾਵਾਂ ਅਤੇ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਰ ਰੋਜ਼ ਸਾਨੂੰ ਪੰਜਾਬ ਦੇ ਅੰਦਰ ਇੱਕ ਨਵੀਂ ਘਟਨਾ ਤੇ ਵਾਰਦਾਤ ਦੇ ਦੇਖਣ ਨੂੰ ਮਿਲਦੀ ਹੈ ਇਸ ਸਮਾਜ ਦੇ ਅੰਦਰ ਕੁਝ ਲੋਕ ਅਜਿਹੇ ਕਾਰਨਾਮੇ ਕਰਦੇ ਹਨ ਜਿਨ੍ਹਾਂ ਨੂੰ ਦੇਖ ਕੇ ਬਹੁਤ ਸਾਰੇ ਲੋਕ ਸ਼ਰਮਸਾਰ ਵੀ ਹੋ ਜਾਂਦੇ ਹਨ ਅਸੀਂ ਸਭ ਇਹ ਹੀ ਸੋਚਦੇ ਸੀ ਕਿ ਬੰਬ ਧਮਾਕੇ ਸਿਰਫ਼ ਜੰਗਾਂ ਦੇ ਵਿੱਚ ਹੀ

ਹੁੰਦੇ ਹਨ ਪਰ ਹੁਣ ਬੰਬ ਧਮਾਕੇ ਸ਼ਹਿਰਾਂ ਦੇ ਵਿੱਚ ਵੀ ਹੋਣ ਲੱਗ ਪਏ ਹਨ ਤੁਸੀਂ ਸੁਣ ਕੇ ਹੈਰਾਨ ਹੋਵੋਗੇ ਕਿ ਪੰਜਾਬ ਦੇ ਅੰਦਰ ਵੀ ਬੰਬ ਧਮਾਕੇ ਹੋ ਰਹੇ ਹਨ ਪਹਿਲਾਂ ਤਾਂ ਪੰਜਾਬ ਦੇ ਅੰਦਰ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ ਹਰ ਰੋਜ਼ ਪੰਜਾਬ ਦੇ ਅੰਦਰ ਇਕ ਨਵਾਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਵਿੱਚ ਇੱਕ

ਚਿੰਤਾ ਦਾ ਵਿਸ਼ਾ ਹੈ ਹੁਣ ਪੰਜਾਬ ਦੇ ਅੰਦਰ ਬੰ ਬ ਧਮਾਕੇ ਹੋਣ ਲੱਗ ਪਏ ਹਨ ਜਿਸ ਤੋਂ ਬਾਅਦ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਡਰ ਗਏ ਹਨ ਇਸ ਤਰ੍ਹਾਂ ਦਾ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਹ ਦਿਖਾਇਆ ਗਿਆ ਹੈ ਕਿ ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਵਿਚ ਇਕ ਵੱਡਾ ਬੰ ਬ ਧਮਾਕਾ ਹੋਇਆ ਹੈ

ਪਹਿਲਾਂ ਤਾਂ ਲੋਕਾਂ ਦਾ ਕਹਿਣਾ ਸੀ ਕਿ ਕੋਰਟ ਕੰਪਲੈਕਸ ਦੇ ਅੰਦਰ ਕੋਈ ਸਿਲੰਡਰ ਫਟਿਆ ਹੈ ਪਰ ਇਸ ਘਟਨਾ ਦੀ ਜਾਂਚ ਤੋਂ ਬਾਅਦ ਪਤਾ ਲੱਗਦਾ ਹੈ ਕਿ ਕੋਰਟ ਕੰਪਲੈਕਸ ਦੇ ਅੰਦਰ ਬਹੁਤ ਵੱਡਾ ਬੰ ਬ ਧਮਾਕਾ ਹੋਇਆ ਹੈ ਪਹਿਲਾਂ ਤਾਂ ਇਹ ਗੱਲ ਸੋਚਣ ਵਾਲੀ ਹੈ ਕਿ ਕੋਰਟ ਕੰਪਲੈਕਸ ਦੇ ਅੰਦਰ ਸਕਿਓਰਿਟੀ ਬਹੁਤ ਜ਼ਿਆਦਾ ਹੁੰਦੀ ਹੈ ਪਰ ਫਿਰ ਵੀ ਕੋਈ ਵਿਅਕਤੀ

ਕੋਰਟ ਕੰਪਲੈਕਸ ਦੇ ਅੰਦਰ ਬੰਬ ਰੱਖ ਕੇ ਕਿਵੇਂ ਚਲਾ ਜਾਂਦਾ ਹੈ ਜਿਸ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਉੱਪਰ ਸਵਾਲ ਉੱਠਣੇ ਲਾਜ਼ਮੀ ਹਨ ਹੁਣ ਤੁਸੀਂ ਇਸ ਵੀਡੀਓ ਅੰਦਰ ਕੋਰਟ ਕੰਪਲੈਕਸ ਦੀਆਂ ਅੰਦਰਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਇਹ ਬੰਬ ਇਕ ਬਾਥਰੂਮ ਦੇ ਵਿਚ ਰੱਖਿਆ ਗਿਆ ਸੀ
ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

ਕਿ ਬਾਥਰੂਮ ਦੇ ਅੰਦਰ ਇਕ ਵਿਅਕਤੀ ਕਿਵੇਂ ਆ ਸਕਦਾ ਹੈ ਜਿਸ ਤੋਂ ਬਾਅਦ ਕੋਰਟ ਕੰਪਲੈਕਸ ਦੇ ਅੰਦਰ ਲੱਗੀ ਸਕਿਉਰਿਟੀ ਦੇ ਉੱਪਰ ਸਵਾਲ ਉੱਠ ਰਹੇ ਹਨ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਵੀਡੀਓ ਦੇ ਉੱਪਰ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਕੁਮਿੰਟਾਂ ਦੇ ਵਿਚ ਲੋਕ ਕਾਨੂੰਨ ਵਿਵਸਥਾ ਦੇ

ਉੱਪਰ ਸਵਾਲ ਉੱਠਾ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀਆਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਲੋਕ ਇਨ੍ਹਾਂ ਵੀਡੀਓਜ਼ ਨੂੰ ਅੱਗੇ ਸ਼ੇਅਰ ਵੀ ਕਰਦੇ ਹਨ ਤਾਂ ਜੋ ਕਿਸੇ ਤਕ ਇਸ ਤਰ੍ਹਾਂ ਦੀ ਜਾਣਕਾਰੀ ਪਹੁੰਚ ਸਕੇ ਪੰਜਾਬ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਅੰਦਰ

ਵਧ ਰਹੇ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਿਆ ਜਾਵੇ ਤਾਂ ਜੋ ਪੰਜਾਬ ਦੇ ਲੋਕ ਆਪਣੇ ਘਰਾਂ ਦੇ ਵਿੱਚ ਸੁਰੱਖਿਅਤ ਰਹਿਣ ਜੇਕਰ ਪੰਜਾਬ ਦੇ ਅੰਦਰ ਇਸ ਤਰ੍ਹਾਂ ਦੇ ਮਾਮਲੇ ਵਧਦੇ ਗਏ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਸੀਂ ਤੁਹਾਡੇ ਲਈ ਅਜਿਹੀਆਂ ਵੀਡੀਓਜ਼ ਅਤੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

Leave a Reply

Your email address will not be published. Required fields are marked *