1300 ਗੱਜ ਦੀ ਕੋਠੀ ‘ਚ ਵੜੇ ਚੋਰ, 4 ਵਾਰ ਇਸੇ ਘਰ ਨੂੰ ਬਣਾਇਆ ਨਿਸ਼ਾਨਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰਾਂ ਵੱਲੋਂ ਦੋ ਮਹੀਨਿਆਂ ਦੇ ਵਿੱਚ ਇੱਕ ਘਰ ਨੂੰ ਚੌਥੀ ਵਾਰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੋਂ ਤੱਕ ਕਿ ਚੋਰਾਂ ਵੱਲੋਂ ਚੋਰੀ ਕਰਨ ਤੋਂ ਬਾਅਦ ਘਰ ਦੇ ਬਾਹਰ ਆਪਣਾ ਤਾਲਾ ਜੜ੍ਹ ਦਿੱਤਾ ਗਿਆ ਅਤੇ ਜਦੋਂ ਪਰਿਵਾਰ ਨੇ ਆ ਕੇ ਦੇਖਿਆ ਤਾਂ ਉਹਨਾਂ ਦੇ ਤਾਲੇ ਦੀ ਥਾਂ ਕੋਈ ਹੋਰ ਤਾਲਾ ਲੱਗਿਆ ਸੀ। ਜਿਸ ਤੋਂ ਬਾਅਦ ਉਹਨਾਂ ਤਾਲਾ ਤੋੜ ਦਿੱਤਾ ਤੇ ਘਰ ਦੇ ਅੰਦਰ ਦਾਖਲ ਹੋਏ ਤਾਂ ਪਤਾ ਚੱਲਿਆ ਕਿ ਚੋਰੀ ਹੋਈ ਹੈ।

ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ, ਪਰ ਬਾਵਜੂਦ ਇਸਦੇ ਪੁਲਿਸ ਕੋਈ ਕਾਰਵਾਈ ਕਰਦੀ ਕਿ ਜਿਵੇਂ ਹੀ ਉਹ ਦੂਸਰੀ ਵਾਰ ਘਰ ਤੋਂ ਬਾਹਰ ਗਏ ਤਾਂ ਚੋਰਾਂ ਨੇ ਘਰ ਨੂੰ ਫਿਰ ਤੋਂ ਨਿਸ਼ਾਨਾ ਬਣਾਇਆ। ਫਿਰ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਹੁਣ ਜਦੋਂ ਦੋ ਮਹੀਨਿਆਂ ਬਾਅਦ 15 ਤਰੀਕ ਨੂੰ ਘਰ ਦੇ ਵਿੱਚ ਪੰਜ ਦੇ ਕਰੀਬ ਚੋਰ ਦਾਖਲ ਹੁੰਦੇ ਨੇ ਤਾਂ ਘਰ ਦੇ ਵਿੱਚ ਪਿਆ ਸਮਾਨ ਚੁੱਕ ਕੇ ਫਰਾਰ ਹੋ ਜਾਂਦੇ ਹਨ। ਜਿਸ ਤੋਂ ਬਾਅਦ ਪਰਿਵਾਰ ਵੀ ਹਰਕਤ ਵਿੱਚ ਆਉਂਦਾ ਹੈ ਅਤੇ ਇਸ ਬਾਬਤ ਪੁਲਿਸ ਨੂੰ ਸਖਤੀ ਨਾਲ ਕਾਰਵਾਈ ਦੀ ਗੱਲ ਕਹੀ ਜਾਂਦੀ ਹੈ ਤਾਂ ਪੁਲਿਸ ਨੇ ਸੀਸੀਟੀਵੀ ਦੇ ਅਧਾਰ ‘ਤੇ ਜਲਦ ਹੀ ਚੋਰਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *