14 ਲੱਖ ਲਾ ਭੰਨੀ ਸ਼ਰੀਕਾ ਦੀ ਹਿੰਡ ਸੱਜ ਵਿਆਹੀ ਦੀ ਮਾਰੀ ਪਿੰਡ ਚ’ ਫੁਕਰੀ ਵੀਡੀਓ ਦੇਖਕੇ ਅੱਖਾ ਰਹਿਗੀਆ ਅੱਡੀਆ ਕੋੜਾ ਸੱਚ






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
https://www.youtube.com/watch?v=fhzKs3A2qTw

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਮੁੰਡੇ ਦੇ ਵਿਆਹ ਦੀ ਖੁਸ਼ੀ ਮਨਾ ਰਹੇ ਨੇ ਅਤੇ ਨਵੀ ਨੂੰਹ ਦਾ ਪਿੰਡ ਵਿਚ ਸਵਾਗਤ ਕਰ ਰਹੇ ਨੇ ਦੱਸ ਦਇਏ ਕਿ ਲਾੜੇ ਨੂੰ ਵਿਆਹ ਦੀ ਏਨੀ ਖੁਸ਼ੀ ਹੈ ਕਿ ਉਸਨੇ ਆਪਣੀ ਪਤਨੀ ਨੂੰ ਟਰੈਕਟਰ ਦੇ ਅੱਗੇ ਬਿਠਾਕੇ ਪੂਰੇ ਪਿੰਡ ਦੇ ਚੱਕਰ ਲਗਵਾਏ ਅਤੇ

ਇਸ ਦੌਰਾਨ ਮੁੰਡਾ ਟਰੈਕਟਰ ਉਤੇ ਭੰਗੜਾ ਵੀ ਪਾਉਂਦਾ ਨਜ਼ਰ ਆ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਮੁੰਡੇ ਦਾ ਕਾਫੀ ਸਮ੍ਹੇ ਤੋਂ ਵਿਆਹ ਨਹੀਂ ਹੋ ਰਿਹਾ ਸੀ ਅਤੇ ਜੇਕਰ ਕੋਈ ਰਿਸ਼ਤਾ ਆਉਂਦਾ ਸੀ ਤਾ ਲੋਕ ਭਾਨੀ ਮਾਰ ਦਿੰਦੇ ਸੀ ਪਰ ਅੱਜ ਅਖੀਰ ਇਸ ਮੁੰਡੇ ਦਾ ਵਿਆਹ ਹੋ ਹੀ ਗਿਆ ਜਿਸ ਮਗਰੋਂ ਇਸਨੇ ਆਪਣੀ ਪਤਨੀ ਨੂੰ ਟਰੈਕਟਰ ਉਤੇ ਬਿਠਾਕੇ ਪੂਰੇ ਪਿੰਡ ਵਿਚ ਗੇੜਾ ਦਿੱਤਾ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




Leave a Reply

Your email address will not be published. Required fields are marked *