14 ਸਾਲਾਂ ਬਾਅਦ ਹੋਇਆਂ ਪੁੱਤ ਦਾ ਜਨਮ ਪੰਜ ਸਕੀਆ ਭੈਣਾਂ ਨੇ ਦਿੱਤਾ ਅਨੋਖਾ ਤੋਹਫਾ ਵੀਡੀਓ ਦੇਖ ਕੇ ਦਿਲ ਖੁਸ਼ ਹੋਇਆਂ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਇਦਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਸਾਨੂੰ ਬਹੁਤ ਹੀ ਜਿਆਦਾ ਭਾਵੁਕ ਕਰ ਦਿੰਦੀਆਂ ਹਨ
https://www.youtube.com/watch?v=sdW6nIrKvX8

ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਵਿੱਚ ਵੀ ਪਾਣੀ ਆ ਜਾਵੇਗਾ। ਦਰਅਸਲ ਇੱਕ ਭੈਣ ਦਾ ਜਦ ਵਿਆਹ ਹੋ ਜਾਂਦਾ ਹੈ ਤਾਂ ਉਸਦੇ ਘਰ ਕੋਈ ਵੀ ਮੁੰਡਾ ਜਨਮ ਨਹੀਂ ਲੈਂਦਾ ਹਾਲਾਂਕਿ ਉਸਦੇ ਪੰਜ ਤੋਂ ਛੇ ਕੁੜੀਆਂ ਹੋ ਜਾਂਦੀਆਂ ਹਨ ਜਿਸ ਤੋਂ ਬਾਅਦ ਭੈਣ ਥੋੜੀ ਉਦਾਸ ਹੋ ਜਾਂਦੀ ਹੈ ਪਰ ਅੱਜ ਰੱਬ ਨੇ ਭੈਣ ਦੀ ਸੁਣ ਲਈ ਹੈ ਅਤੇ ਵਿਆਹ ਦੇ 14 ਸਾਲਾਂ ਬਾਅਦ ਉਸਦੇ ਘਰ ਮੁੰਡੇ ਨੇ ਜਨਮ ਲਿਆ ਹੈ।

ਜਿਸ ਮਗਰੋਂ ਪਰਿਵਾਰ ਵਿੱਚ ਬਹੁਤ ਹੀ ਜਿਆਦਾ ਖੁਸ਼ੀ ਹੈ। ਅਤੇ ਭੈਣ ਆਪਣੇ ਬੱਚੇ ਨੂੰ ਦੇਖ ਕੇ ਬਹੁਤ ਹੀ ਜਿਆਦਾ ਖੁਸ਼ ਹੋ ਜਾਂਦੀ ਹੈ ਉਧਰ ਭੈਣਾਂ ਵੀ ਆਪਣੇ ਭਰਾ ਨੂੰ ਦੇਖ ਕੇ ਬਹੁਤ ਜਿਆਦਾ ਖੁਸ਼ ਹੋ ਜਾਂਦੀਆਂ ਹਨ। ਲੋਕ ਇਸ ਭੈਣ ਦੀ ਵੀਡੀਓ ਨੂੰ ਬਹੁਤ ਹੀ ਜਿਆਦਾ ਪਸੰਦ ਕਰ ਰਹੇ ਹਨ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *