14 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਕਰਦਾ ਰਿਹਾ ਜਿਸ*ਮਾਨੀ ਸ਼ੋਸ਼*ਣ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੀ ਗ੍ਰਿ ਫਤ ਚ ਖੜ੍ਹਾ ਇਹ ਮੁੰਡੇ ਨੂੰ ਇਕ 14 ਸਾਲਾਂ ਦੀ ਨਾਬਿਲਗ ਕੁੜੀ ਪਸੰਦ ਆ ਗਈ ਪੁਲਿਸ ਮੁਤਾਬਿਕ ਫਿਰ ਦੋਵਾਂ ਦੇ ਵਿੱਚ ਪਿਆਰ ਦੀਆਂ ਪੀਘਾਂ ਪੈ ਗਿਆ ਫਿਰ ਮੁੰਡੇ ਨੇ ਕੁੜੀ ਨੂੰ ਘਰੋਂ ਬਾਹਰ ਲੇਕੇ ਜਾਣ ਲਈ ਝੂਠੇ ਵਿਆਹ ਦਾ ਝਾਂਸਾ ਦੇਕੇ ਉਸਨੂੰ ਆਪਣੇ ਵਿਸ਼ਵਾਸ਼ ਵਿੱਚ ਲਿਆ ਤੇ ਫਿਰ ਉਸਨੂੰ ਹੋਟਲ ਚ ਲਿਜਾਕੇ ਕੁੜੀ ਦੇ ਨਾਲ ਅਜਿਹਾ ਕਾਰਾ ਕਰ ਦਿੱਤਾ ਕੀ ਜਿਸਦੇ ਬਾਰੇ ਪਤਾ ਲੱਗਦੇ ਹੀ ਪੂਰੇ ਇਲਾਕੇ ਤਰਥੱਲੀ ਮੱਚ ਉੱਠੀ ਜਿਸਤੋਂ ਬਾਅਦ ਕੁੜੀ ਦੇ

ਪਰਿਵਾਰ ਦੀ ਸ਼ਕਾਇਤ ਉਪਰੰਤ ਪੁਲਿਸ ਨੇ ਇਸਨੂੰ ਕਾਬੂ ਕੀਤਾ,ਮਾਮਲਾ ਅੰਮ੍ਰਿਤਸਰ ਨਾਲ ਸਬੰਧਿਤ ਹੈ, ਪੁਲਿਸ ਅਧਿਕਾਰੀ ਨੇ ਦੱਸਿਆ ਕੀ ਮੁਲਜ਼ਮ ਮੁੰਡੇ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਜਿਹੇ ਚ ਹਕੀਕਤ ਟੀ ਵੀ ਪੰਜਾਬੀ ਜਰੀਏ ਅਸੀ ਸਤੱਰਕ ਕਰਨਾ ਚਾਹੁੰਦੇ ਹਾਂ ਕਿ ਤੁਸੀ ਆਪਣੀਆਂ ਧੀਆਂ ਭੈਣਾਂ ਦਾ ਖਿਆਲ ਰੱਖੋ ਤੇ ਉਨ੍ਹਾਂ ਚੰਗੀ ਸਿੱਖਿਆ ਪ੍ਰਧਾਨ ਕਰੋ ਤਾਂ ਉਹ ਅਜਿਹੇ ਮੋੜਾਂ ਤੋਂ ਬੱਚਕੇ ਅੱਗੇ ਨਿਕਲ ਜਾਣ ਅਤੇ ਆਪਣੀ ਜ਼ਿੰਦਗੀ ਚ ਕੁਝ ਚੰਗਾ ਕਰ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *