15 ਦੋਸਤਾਂ ਦੇ ਹੁੰਦੇ ਹੋਏ ਵੀ ਸਤਲੁਜ ‘ਚ ਡੁੱਬਿਆ ਨੌਜਵਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਤਲੁਜ ਦਰਿਆ ਵਿੱਚ ਦੋਸਤਾਂ ਨਾਲ ਨਹਾਉਣ ਗਏ ਇੱਕ ਨੌਜਵਾਨ ਦੀ ਮੌ ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌ ਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਵਿਨੀਤ ਵਜੋਂ ਹੋਈ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿਤਾ ਰਾਮ ਸ਼ੰਕਰ ਮਿਸ਼ਰਾ ਵਾਸੀ ਟਿੱਬਾ ਰੋਡ ਨੇ ਦੱਸਿਆ ਕਿ ਉਸਦਾ ਲੜਕਾ ਦੋਸਤਾਂ ਨਾਲ ਸਤਲੁਜ ਦਰਿਆ ‘ਚ ਨਹਾਉਣ ਗਿਆ ਸੀ।

ਉਸ ਨੇ ਦੱਸਿਆਕਿ ਉਸ ਦਾ ਲੜਕਾ 15 ਦੋਸਤਾਂ ਨਾਲ ਨਦੀ ‘ਚ ਨਹਾਉਣ ਗਿਆ ਸੀ। ਦੇਰ ਸ਼ਾਮ ਉਸ ਨੂੰ ਫੋਨ ਆਇਆ ਕਿ ਉਸ ਦਾ ਲੜਕਾ ਨਹਾਉਂਦੇ ਸਮੇਂ ਨਦੀ ਵਿੱਚ ਡੁੱਬ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਪਰ ਉਦੋਂ ਤੱਕ ਉਹ ਡੁੱਬ ਚੁੱਕਾ ਸੀ। ਨਦੀ ‘ਚ ਡੁੱਬਣ ਕਾਰਨ ਵਿਨੀਤ ਦੀ ਮੌ ਤ ਹੋ ਗਈ। ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤਾਂ ਨਾਲ ਨਹਾਉਣ ਲਈ ਬਿਨਾਂ ਦੱਸੇ ਘਰ ਚਲਾ ਗਿਆ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *