15 ਸਾਲਾਂ ਮੁੰਡੇ ਦੀ ਦਰਦਨਾਕ ਮੌ ਤ, ਸਾਈਕਲ ‘ਤੇ ਜਾਂਦੇ ਦੇ ਉੱਤੋਂ ਲੰਘਿਆ ਟਿੱਪਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੜ੍ਹਸ਼ੰਕਰ-ਆਨੰਦਪੁਰ ਸਾਹਿਬ ਰੋਡ਼ ‘ਤੇ ਸਾਈਕਲ ‘ਤੇ ਜਾ ਰਹੇ, 15 ਸਾਲਾਂ ਨੌਜਵਾਨ ਦੀ ਟਿੱਪਰ ਥੱਲੇ ਆਉਣ ਨਾਲ ਦਰਦਨਾਕ ਮੌ ਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅੰਨੁਸਾਰ ਅੰਕਿਤ ਪੁੱਤਰ ਲੇਟ ਸੁਰੇਸ਼ ਕੁਮਾਰ ਵਾਰਡ 11, ਅੰਬੇਡਕਰ ਨਗਰ ਗੜ੍ਹਸ਼ੰਕਰ ਫੁੱਟਵਾਲ ਦੀ ਪ੍ਰੈਕਟਿਸ ਕਰਨ ਲਈ ਆਨੰਦਪੁਰ ਸਾਹਿਬ ਰੋਡ਼ ਤੋਂ ਗੜ੍ਹਸ਼ੰਕਰ ਵੱਲ ਨੂੰ ਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੱਛਿਓ ਆ ਰਿਹਾ ਟਿੱਪਰ ਨੌਜਵਾਨ ‘ਤੇ ਚੜ੍ਹ ਗਿਆ। ਜਿਸਦੇ ਕਾਰਨ ਉਸਦੀ ਮੌਕੇ ‘ਤੇ ਮੌ ਤ ਹੋ ਗਈ।

ਹਾਦਸੇ ਦੇ ਤੁਰੰਤ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਜਿੰਨ੍ਹਾਂ ਵਲੋਂ ਟਿੱਪਰ ਨੂੰ ਕਬਜੇ ਵਿੱਚ ਲੈਣ ਉਪਰੰਤ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਲਾਸ਼ਘਰ ਵਿੱਚ ਰੱਖਣ ਤੋਂ ਉਪਰੰਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *