16 ਫਰਵਰੀ ਨੂੰ ਭੁੱਲ ਕੇ ਵੀ ਨਾ ਨਿਕਲੋ ਘਰ ਤੋਂ ਬਾਹਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀਂ ਵੀ 16 ਫਰਵਰੀ ਨੂੰ ਕਿਤੇ ਆਉਣ ਜਾਣ ਦਾ ਪਲੈਨ ਬਣਾ ਰਹੇ ਹੋ ਤਾਂ ਹੁਣ ਹੋ ਜਾਓ ਥੋੜਾ ਸਾਵਧਾਨ,, ਦੇਖਿਓ ਕਿਤੇ ਤੁਹਾਡੇ ਬਣਾਏ ਹੋਏ ਪਲੈਨ ਫੇਲ ਨਾ ਹੋ ਜਾਣ ਤੇ ਸੜਕਾਂ ਤੇ ਖਾਣੇ ਪੈ ਜਾਣ ਤੁਹਾਨੂੰ ਧੱਕੇ,, ਆਖਰ ਕੀ ਹੋਣਾ 16 ਫਰਵਰੀ ਨੂੰ ਦੇਖੋ ਇਹ ਖਾਸ ਖਬਰ,, ਦਰਅਸਲ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਜਿਸਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠਾਂ ਅਨਾਜ ਮੰਡੀ ਸੰਗਰੂਰ ਤੋਂ ਸੰਗਰੂਰ ਦੇ ਬਾਜ਼ਾਰਾਂ ਚੋਂ ਚ ਮਾਰਚ ਕੱਢਿਆ ਗਿਆ,, ਪੱਤਰਕਾਰਾਂ ਨਾਲ ਗੱਲ ਕਰਦੇ ਹੋ

ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਦੇ ਮੱਦੇਨਜ਼ਰ ਮਾਰਚ ਕੱਢਿਆ ਜਾ ਰਿਹਾ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ,,,ਉਥੇ ਹੀ ਉਹਨਾਂ ਦੇ ਨਾਲ ਟਰਾਂਸਪੋਰਟ ਪੀਆਰਟੀਸੀ ਦੇ ਆਗੂ ਵੀ ਦਿਖਾਈ ਦਿੱਤੇ ਜਿਨਾਂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੀ ਦਿਨੀ ਹਿਟ ਐਂਡ ਰਣ ਕਾਨੂੰਨ ਨੂੰ ਲੈ ਕੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਇਸ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 16 ਫਰਵਰੀ ਨੂੰ ਭਾਰਤ ਬੰਦ ਦਾ ਸਮਰਥਨ ਕਰਦੇ ਹਾਂ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *