16 ਸਾਲ ਦੀ ਕੁੜੀ ਗਈ ਅਮਰੀਕਾ ਡੋਕੀ ਲਾ ਕੇ ਬਾਡਰ ਤੇ ਫਸੀ ਕੱਡਿਆ ਵਾਲੀ ਤਾਰ ਚ ਵੀਡੀਓ ਦੇਖ ਕੇ ਅੱਖਾਂ ਭਰ ਆਈਆ ਕੋੜਾ ਸੱਚ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂhttps://www.youtube.com/watch?v=vgkDrctovoA

ਅਮਰੀਕਾ ਤੇ ਯੂਰਪੀ ਦੇਸ਼ਾਂ ਵਿਚ ਦੋ ਨੰਬਰ ਰਾਹੀਂ ਪਹੁੰਚਣ ਦੇ ਲਈ ਲੋਕ ਅਕਸਰ ਗਲਤ ਰਸਤੇ ਵਰਤਦੇ ਹਨ। ਦੱਖਣੀ ਅਮਰੀਕਾ ਮਹਾਦੀਪ ਤੋਂ ਵਾਇਆ ਮੈਕਸੀਕੋ, ਅਮਰੀਕਾ (ਯੂਐੱਸਏ) ਪਹੁੰਚਾਉਣ ਵਾਲਾ ਡੌਂਕੀ ਰੂਟ ਇਕ ਨਵੀਨਤਮ ਖੋਜ ਹੈ। ਸੰਨ 2021 ਤੋਂ ਲੈ ਕੇ ਹੁਣ ਤਕ ਲੱਖਾਂ ਲੋਕ ਇਸ ਰੂਟ ਰਾਹੀਂ ਅਮਰੀਕਾ ਵਿਚ ਘੁਸਣ ਦੀ ਕੋਸ਼ਿਸ਼ ਕਰਦੇ ਹੋਏ ਅਮਰੀਕੀ ਕਸਟਮ ਅਤੇ ਬਾਰਡਰ ਪੁਲਿਸ ਵਲੋਂ ਕਾਬੂ ਕੀਤੇ ਜਾਂਦੇ ਹਨ

ਜਿਨ੍ਹਾਂ ਨੂੰ ਕਈ ਮਹੀਨੇ ਹਵਾਲਾਤ ਵਿਚ ਰੱਖਣ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ ਹੈ। ਪਹਿਲਾਂ ਮੈਕਸੀਕੋ ਆਪਣੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਗ਼ੈਰ-ਕਾਨੂੰਨੀ ਪਰਵਾਸੀਆਂ ਵੱਲੋਂ ਅੱਖਾਂ ਮੀਟ ਛੱਡਦਾ ਸੀ ਪਰ ਪਿਛਲੇ ਸਾਲ ਅਮਰੀਕਾ ਵੱਲੋਂ ਉਸ ਦੀ ਆਰਥਿਕ ਸਹਾਇਤਾ ਬੰਦ ਕਰ ਦੇਣ ਦੀ ਸਖ਼ਤ ਧਮਕੀ ਤੋਂ ਬਾਅਦ ਉਸ ਦੀ ਪੁਲਿਸ ਅਤੇ ਕਸਟਮ ਵਿਭਾਗ ਵੀ ਚੁਸਤ ਹੋ ਗਏ ਹਨ। ਹੁਣ ਤਾਂ ਦੱਖਣੀ ਅਮਰੀਕੀ ਦੇਸ਼ਾਂ ਨੂੰ ਜਾਣ ਵਾਲੀਆਂ ਫਲਾਈਟਾਂ ਨੂੰ ਵੀ ਡੌਂਕੀ ਫਲਾਈਟਾਂ ਕਿਹਾ ਜਾਣ ਲੱਗਾ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *