2 ਦਿਨ ਪਹਿਲਾ ਅਮਰੀਕਾ ‘ਚ ਪੱਕੇ ਹੋਏ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਨਹੀਂ ਦੇਖ ਹੁੰਦੇ ਮਾਪਿਆਂ ਦੇ ਹੰਝੂ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਨਵਾਂ ਸ਼ਾਲਾ ਦੇ 26 ਸਾਲਾ ਨੌਜਵਾਨ ਦੀ ਅਮਰੀਕਾ ’ਚ ਇਕ ਹਾਦਸੇ ਦੌਰਾਨ ਮੌਤ ਹੋ ਗਈ। ਲਵਪ੍ਰੀਤ ਸਿੰਘ ਨਾਂ ਦਾ ਇਹ ਨੌਜਵਾਨ ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ। ਦੋ ਦਿਨ ਪਹਿਲਾਂ ਉਹ ਆਪਣੋ ਦੋ ਦੋਸਤਾਂ, ਸੁਨੀਲ ਕਾਟਲ ਤੇ ਵਿਸ਼ਾਲ ਸਲਾਰੀਆ ਨਾਲ ਕਾਰ ’ਚ ਸਵਾਰ ਹੋ ਕੇ ਪੀਆਰ ਦੇ ਕਾਗਜ਼ ਲੈਣ ਜਾ ਰਿਹਾ ਸੀ। ਤਿੰਨੇ ਕੈਲੀਫੋਰਨੀਆ ਵੱਲ ਜਾ ਰਹੇ ਸਨ ਕਿ ਲਾਸ ਏਂਜਲਸ ਨੇੜੇ ਪਹਾੜੀ ਇਲਾਕੇ ’ਚ ਪੁੱਜਣ ’ਤੇ ਉਨ੍ਹਾਂ ਦੀ ਕਾਰ ਸੰਤੁਲਨ ਵਿਗੜਨ ਡੂੰਘੀ ਖੱਡ ’ਚ ਡਿੱਗ ਗਈ। ਹਾਦਸੇ ’ਚ

ਲਵਪ੍ਰੀਤ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਸੁਨੀਲ ਦੀਆਂ ਲੱਤਾਂ ’ਚ ਸੱਟਾਂ ਲੱਗੀਆਂ। ਹਾਲਾਂਕਿ ਵਿਸ਼ਾਲ ਵਾਲ-ਵਾਲ ਬਚ ਗਿਆ। ਵਿਸ਼ਾਲ ਨੇ ਪੁਲਿਸ ਨੂੰ ਫੋਨ ’ਤੇ ਹਾਦਸੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਨੇ ਸਾਰਿਆਂ ਨੂੰ ਕਾਰ ’ਚੋਂ ਬਾਹਰ ਕੱਢਿਆ। ਲਵਪ੍ਰੀਤ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਲਵਪ੍ਰੀਤ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਦੀ ਅਪੀਲ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *