ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿੱਚ ਚਿੱਟਾ ਵੇਚਣ ਵਾਲਿਆਂ ਨੂੰ ਫੜਾਉਣ ਵਾਲੇ ਵਕੀਲ ਦੇ ਅਸਿਸਟੈਂਟ ‘ਤੇ ਔਰਤ ਨੇ ਹਮਲਾ ਕਰ ਦਿੱਤਾ। ਜਦ ਕਿ ਪੁਲਿਸ ਮੌਕੇ ‘ਤੇ ਮੌਜੂਦ ਸੀ। ਦੱਸਣ ਯੋਗ ਹੈ ਕਿ ਦਿਨ ਸਮੇਂ ਇੱਕ ਨੌਜਵਾਨ ਚਿੱਟੇ ਦੀ ਪੁੜੀ ਲੈ ਕੇ ਜਵਾਹਰ ਨਗਰ ਵਿੱਚ ਹੀ ਰਹਿਣ ਵਾਲੇ ਵਕੀਲ ਦੇ ਘਰ ਅੰਦਰ ਚਲੇ ਗਿਆ, ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਨਸ਼ੇੜੀ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਜਦ ਮੁਹੱਲੇ ਦੇ ਵਿੱਚ ਪੁਲਿਸ ਜਾਂਚ ਕਰਨ ਆਈ ਤਾਂ ਵਕੀਲ ਦਾ ਅਸਿਸਟੈਂਟ ਵੀ ਉਥੇ, ਵਕੀਲ ਨੂੰ ਛੱਡਣ ਪਹੁੰਚਿਆ। ਜਦ ਉਸਨੇ ਕਿਹਾ ਕਿ ਮਾਮਲਾ ਕੀ ਹੈ ਤਾਂ ਜਿਸ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ, ਉਸਦੀ ਭੈਣ ਨੇ ਵਕੀਲ ‘ਤੇ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਨੌਜਵਾਨ ਦੀ ਭੈਣ ਨੇ ਕਿਹਾ ਕਿ ਉਹਨਾਂ ਦਾ ਭਰਾ ਨਸ਼ਾ ਕਰਦਾ ਹੈ ਇਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਛੱਡ ਚੁੱਕੇ ਹਾਂ। ਇਸ ਤਰ੍ਹਾਂ ਨਹੀਂ ਕਿ ਉਹ ਨਸ਼ਾ ਵੇਚਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ