2 ਮਹੀਨਿਆਂ ਦੀ ਬੱਚੀ ਨੂੰ ਛੱਡ ਮਾਂ ਗਈ ਸੀ ਬਾਹਰ ਜਦੋ ਆਈ ਵਾਪਿਸ ਧੀ ਨੂੰ ਦੇਖ ਹੋਈ ਪਾਗਲ






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੱਚੀ ਆਪਣੀ ਮਾਂ ਨੂੰ ਏਅਰਪੋਰਟ ਉੱਤੋਂ ਲੈਣ ਦੇ ਲਈ ਆਈ ਹੈ।

ਅਤੇ ਬੱਚੀ ਆਪਣੀ ਮਾਂ ਨੂੰ ਦੇਖ ਕੇ ਬਹੁਤ ਹੀ ਜਿਆਦਾ ਖੁਸ਼ ਹੋ ਜਾਂਦੀ ਹੈ ਦਰਅਸਲ ਇਹ ਭੈਣ ਵਿਆਹ ਤੋਂ ਬਾਅਦ ਜਦ ਉਸਦੇ ਘਰ ਬੱਚੀ ਹੋ ਜਾਂਦੀ ਹੈ ਤਾਂ ਉਹ ਆਪਣੀ ਦੋ ਮਹੀਨਿਆਂ ਦੀ ਬੱਚੀ ਨੂੰ ਪੰਜਾਬ ਛੱਡ ਕੇ ਵਿਦੇਸ਼ ਚਲੀ ਜਾਂਦੀ ਹੈ ਅਤੇ ਹੁਣ ਭੈਣ ਕਈ ਸਾਲਾਂ ਬਾਅਦ ਵਿਦੇਸ਼ ਤੋਂ ਆਪਣੇ ਘਰ ਆਈ ਹੈ ਅਤੇ ਹੁਣ ਉਸਦੀ ਬੱਚੀ ਵੀ ਕਾਫੀ ਵੱਡੀ ਹੋ ਗਈ ਹੈ ਅਤੇ ਜਦ ਭੈਣ ਆਪਣੀ ਬੱਚੀ ਨੂੰ ਦੇਖਦੀ ਹੈ ਤਾਂ ਉਹ ਬਹੁਤ ਹੀ ਜਿਆਦਾ ਖੁਸ਼ ਹੋ ਜਾਂਦੀ ਹੈ

ਉਧਰ ਭੈਣ ਦਾ ਪਤੀ ਵੀ ਆਪਣੀ ਪਤਨੀ ਨੂੰ ਦੇ ਕੇ ਬਹੁਤ ਜਿਆਦਾ ਖੁਸ਼ ਹੋ ਜਾਂਦਾ ਹੈ ਬੱਚੀ ਆਪਣੀ ਮਾਂ ਨੂੰ ਮਿਲਣ ਦੇ ਲਈ ਇੱਕ ਫੁੱਲਾਂ ਦਾ ਗੁਲਦਸਤਾ ਵੀ ਲੈ ਕੇ ਆਈ ਹੈ। ਜਿਸ ਨੂੰ ਦੇਖ ਕੇ ਮਾਂ ਬਹੁਤ ਹੀ ਜਿਆਦਾ ਭਾਵੁਕ ਹੋ ਜਾਂਦੀ ਹੈ ਤੇ ਰੋਣਾ ਸ਼ੁਰੂ ਕਰ ਦਿੰਦੀ ਹੈ। ਇਹ ਵੀਡੀਓ ਬਹੁਤ ਹੀ ਜ਼ਿਆਦਾ ਭਾਵੁਕ ਕਰ ਦੇਣ ਵਾਲੀ ਹੈ ਲੋਕ ਇਸ ਵੀਡੀਓ ਉੱਤੇ ਆਪਣੀ ਪ੍ਰਤਿਕਿਰਿਆ ਵੀ ਦੇ ਰਹੇ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *