2 ਯਾਰਾਂ ਨੇ ਮੌ ਤ ਤੱਕ ਨਿਭਾਈ ਯਾਰੀ, USA ’ਚ ਟਰਾਲਾ ਚਲਾਉਂਦਿਆਂ ਨਾਲ ਹੋਇਆ ਹਾ ਦਸਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਮਰੀਕਾ ਦੇ ਕੈਲੀਫੋਰੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌ ਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ

ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ।ਇਹ ਦੋਵੇਂ ਨੌਜਵਾਨ ਤਕਰੀਬਨ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਕਾਰਨ ਹਾਦਸਾ ਵਾਪਰ ਗਿਆ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਹਨਾਂ ਨੂੰ ਕੱਢਿਆ ਗਿਆ। ਉਦੋਂ ਤੱਕ ਦੋਵਾਂ ਨੌਜਵਾਨਾਂ ਦੀ ਮੌ ਤ ਹੋ ਚੁੱਕੀ ਸੀ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *