2 ਰੁਪਏ ਮਹਿੰਗਾ ਮਿਲੇਗਾ ਅਮੂਲ ਤੇ ਵੇਰਕਾ ਦਾ ਦੁੱਧ, ਦੇਖੋ ਲੋਕਾਂ ਨੇ ਕੀ ਕਿਹਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਸ਼ ਦੀ ਪ੍ਰਮੁੱਖ ਦੁੱਧ ਵੇਚਣ ਵਾਲੀ ਕੰਪਨੀ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋਵੇਗੀ। ਇਸ ਤੋਂ ਪਹਿਲਾਂ ਵੇਰਵਾ ਨੇ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਫ਼ੀ ਲੀਟਰ ਵਾਧਾ ਕੀਤਾ ਹੈ।

ਇਸ ਨਾਲ ਦੇਸ਼ ਭਰ ਵਿੱਚ ਅਮੂਲ ਦੇ ਇੱਕ ਲੀਟਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਜਾਵੇਗਾ।ਜੀਸੀਐਮਐਮਐਫ ਦੇ ਐਮਡੀ ਜੈਯਨ ਮਹਿਤਾ ਨੇ ਦੱਸਿਆ ਕਿ 3 ਜੂਨ ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਰਅਸਲ, GCMMF ‘ਅਮੂਲ’ ਬ੍ਰਾਂਡ ਦੇ ਤਹਿਤ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਮਾਰਕੀਟਿੰਗ ਕਰਦਾ ਹੈ। ਪਿਛਲੀ ਵਾਰ ਜੀਸੀਐਮਐਮਐਫ ਨੇ ਫਰਵਰੀ 2023 ਵਿੱਚ ਦੁੱਧ ਦੀ ਕੀਮਤ ਵਿੱਚ ਵਾਧਾ ਕੀਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

 

 

Leave a Reply

Your email address will not be published. Required fields are marked *