2 ਰੁਪਏ ਵਧੀਆਂ ਦੁੱਧ ਦੀਆਂ ਕੀਮਤਾਂ, ਚੋਣਾਂ ਤੋਂ ਬਾਅਦ ਲੋਕਾਂ ਨੂੰ ਕਰਾਰਾ ਝ ਟ ਕਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਹੈ। ਅਮੂਲ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਮੂਲ ਦੁੱਧ ਖਰੀਦਣਾ ਹੁਣ ਮਹਿੰਗਾ ਹੋ ਜਾਵੇਗਾ। ਇਹ ਕੀਮਤਾਂ 3 ਜੂਨ, 2024 ਤੋਂ ਦੇਸ਼ ਭਰ ਦੇ ਸਾਰੇ ਬਾਜ਼ਾਰਾਂ ਵਿੱਚ ਲਾਗੂ

ਹੋਣਗੀਆਂ। ਜੀਸੀਐਮਐਮਐਫ ਨੇ ਕਿਹਾ ਕਿ ਦੁੱਧ ਦੀ ਸੰਚਾਲਨ ਅਤੇ ਉਤਪਾਦਨ ਦੀ ਕੁੱਲ ਲਾਗਤ ਵਿੱਚ ਵਾਧੇ ਦੇ ਮੱਦੇਨਜ਼ਰ, ਸੋਮਵਾਰ (3 ਜੂਨ) ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।ਦਰਅਸਲ, ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF), ਜੋ ਅਮੂਲ ਬ੍ਰਾਂਡ ਦੇ ਤਹਿਤ ਦੁੱਧ ਉਤਪਾਦ ਵੇਚਦੀ ਹੈ, ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *