21 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕ ਤ ਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰ ਉਡਾਉਣ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। 21 ਸਾਲਾ ਗੁਰਦੀਪ ਸਿੰਘ ਮਾਨਾ ਦਾ ਸਿਰ ਵਿੱਚ ਲੋਹੇ ਦੀ ਰਾਡ ਨਾਲ ਵਾਰ ਕਰਕੇ ਕ ਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਪਿਓ-ਪੁੱਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਦੋਵਾਂ ਖ਼ਿਲਾਫ਼ ਕ ਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ਇਕੋਲਾਹਾ ਵਿਖੇ 23 ਜੂਨ ਨੂੰ ਕਬੂਤਰ ਉਡਾਉਣ ਮੁਕਾਬਲੇ ਕਰਵਾਏ ਗਏ ਸਨ।ਸ਼ਾਮ ਕਰੀਬ ਸਾਢੇ ਸੱਤ ਵਜੇ ਕੁਲਦੀਪ ਸਿੰਘ ਵਿੱਕੀ

ਆਪਣੀ ਕਾਰ ਵਿੱਚ ਗੁਰਦੁਆਰਾ ਸੰਗਤਸਰ ਸਾਹਿਬ ਦੇ ਸਾਹਮਣੇ ਚੌਕ ਵਿੱਚ ਆਇਆ ਤਾਂ ਗੁਰਦੀਪ ਸਿੰਘ ਮਾਨਾ ਆਪਣੇ ਮੋਟਰਸਾਈਕਲ ’ਤੇ ਆਇਆ। ਇਸ ਦੌਰਾਨ ਗੁਰਦੀਪ ਸਿੰਘ ਮਾਣਾ ਨੇ ਟਿੰਕੂ ਨੂੰ ਕਬੂਤਰਬਾਜ਼ੀ ਮੁਕਾਬਲੇ ਵਿੱਚ ਬੁਲਾਉਣ ’ਤੇ ਗੁੱਸਾ ਜ਼ਾਹਰ ਕੀਤਾ। ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਵਿਚਕਾਰ ਕਾਫੀ ਬਹਿਸ ਹੋ ਗਈ, ਜਿਸ ਤੋਂ ਬਾਅਦ ਦੋਵੇਂ ਆਪਣੇ ਘਰ ਚਲੇ ਗਏ। ਰਾਤ ਕਰੀਬ 9 ਵਜੇ ਕੁਲਦੀਪ ਸਿੰਘ ਵਿੱਕੀ ਆਪਣੇ ਲੜਕੇ ਦਮਨ ਔਜਲਾ ਦੇ ਨਾਲ ਗੁਰਦੀਪ ਸਿੰਘ ਮਾਨਾ ਦੇ ਘਰ ਦੇ ਬਾਹਰ ਆਇਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਮਾਨਾ ਘਰੋਂ ਬਾਹਰ ਆਇਆ ਤਾਂ ਪਿਓ-ਪੁੱਤ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *