23 ਸਾਲਾਂ ਬਾਅਦ ਮਿਲੇ ਜੋੜੇ ਦੀ ਕਹਾਣੀ|ਹਮਸਫ਼ਰ ਹੋਵੇ ਤਾਂ ਇਹੋ ਜਾ|ਰੱਬ ਦਾ ਪੈਂਦਾ ਪਰਛਾਵਾਂ|ਚਾਰੇ ਪਾਸੇ ਹੋ ਰਹੇ ਚਰਚੇ|

[ad_1]

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਹੁਣ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਦਰਅਸਲ ਇਹ ਵੀਡੀਓ ਇੱਕ ਜੋੜੇ ਦੀ ਹੈ ਜੋ ਕਿ ਇਕ ਦੂਸਰੇ ਨੂੰ ਬਹੁਤ ਹੀ ਜਿਆਦਾ ਪਿਆਰ ਕਰਦੇ ਹੁੰਦੇ ਸੀ ਅਤੇ ਜਦ ਉਹਨਾਂ ਦਾ 2001 ਵਿੱਚ ਵਿਆਹ ਹੋ ਚੁੱਕਿਆ ਸੀ ਤਾਂ ਉਹਨਾਂ ਵੱਲੋਂ ਇੱਕ ਵੀਡੀਓ ਰਿਕਾਰਡ ਕੀਤੀ ਗਈ ਸੀ ਪਰ ਹੁਣ ਅੱਜ ਦੇ ਸਮੇਂ 2024 ਵਿੱਚ ਇਹ ਜੋੜਾ ਬਹੁਤ ਹੀ ਜਿਆਦਾ ਬੁੱਢਾ ਹੋ ਗਿਆ ਹੈ ਅਤੇ ਉਹ ਦੁਬਾਰਾ ਤੋਂ ਉਸੇ ਤਰ੍ਹਾਂ ਇੱਕ ਵੀਡੀਓ ਰਿਕਾਰਡ ਕਰ ਰਹੇ ਹਨ ਅਤੇ ਇਹਨਾ ਦੋਹਾ ਦੀ ਵੀਡੀਓਜ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹਨ

ਜਿਨਾਂ ਨੂੰ ਕਿ ਲੋਕਾਂ ਬਹੁਤ ਹੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਜੋੜੇ ਦੀ ਬਹੁਤ ਜਿਆਦਾ ਤਰੀਫ ਵੀ ਕਰ ਰਹੇ ਹਨ ਅਸੀਂ ਜਾਣਦੇ ਹਾਂ ਕਿ ਹਰ ਕੋਈ ਪਿਆਰ ਕਰਦਾ ਹੈ ਪਰ ਕੁਝ ਹੀ ਲੋਕ ਹੁੰਦੇ ਹਨ ਜੋ ਕਿ ਇਸ ਪਿਆਰ ਨੂੰ ਅੰਤ ਤੱਕ ਜਿਉਂਦਾ ਰੱਖ ਪਾਉਂਦੇ ਹਨ ਅਤੇ ਹੁਣ ਇਸ ਵੀਡੀਓ ਵਿੱਚ ਵੀ ਇਹੀ ਦੇਖਣ ਨੂੰ ਮਿਲਿਆ ਹੈ ਜਿੱਥੇ ਕਿ ਕਿਵੇਂ ਇੱਕ ਜੋੜੇ ਨੇ 2001 ਵਿੱਚ ਪਿਆਰ ਕੀਤਾ ਅਤੇ ਹਾਲੇ ਤੱਕ ਉਹਨਾਂ ਦਾ ਪਿਆਰ ਇਦਾਂ ਹੀ ਕਾਇਮ ਹੈ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
[ad_2]

Leave a Reply

Your email address will not be published. Required fields are marked *