35 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ Murder, ਖੇਤਾਂ ’ਚ ਪਈ ਮਿਲੀ ਮ੍ਰਿਤਕ ਦੀ ਲਾ+ਸ਼

ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਗਲਾਲੀਪੁਰ ਦੇ ਖੇਤਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 35 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ ਜੋ ਕਿ ਪਿੰਡ ਗਲਾਲੀਪੁਰ ਵਿੱਚ ਪਿਛਲੇ 6 ਮਹੀਨਿਆਂ ਤੋਂ ਆਪਣੀ ਭੂਆ ਅਮਰਜੀਤ ਕੌਰ ਕੋਲ ਰਹਿ ਰਿਹਾ ਸੀ।

ਜਿਸ ਦੀ ਖੇਤਾਂ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ 3 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨਾਂ ਦੀ ਕੁਝ ਵਿਅਕਤੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿੰਨਾਂ ਨੇ ਉਹਨਾਂ ਦੇ ਪੁੱਤਰ ਨੂੰ ਮਾਰਿਆ ਹੈ। ਇਸ ਸਬੰਧੀ ਮ੍ਰਿਤਕ ਸੁਖਪ੍ਰੀਤ ਦੇ ਪਿਤਾ ਗੁਰਚਰਨ ਸਿੰਘ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ, ਉਸਦੇ

ਨੌਜਵਾਨ ਪੁੱਤਰ ਦਾ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਮੌਕੇ ‘ਤੇ ਪਹੁੰਚੀ ਚੌਂਕੀ ਮਾਨੋਚਾਹਲ ਦੇ ਇੰਚਾਰਜ ਸਬ ਇੰਸਪੈਕਟਰ ਨੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਖੇਤਾਂ ਵਿੱਚ ਪਈ ਮ੍ਰਿਤਕ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਵਿਖੇ ਭੇਜ ਕੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *