6 ਮਹੀਨਿਆ ਤੋਂ ਆਂਗਣਵਾੜੀ ਸੈਂਟਰ ਦੀ ਬੱਤੀ ਗੁੱਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਰਕਾਰ ਵੱਲੋਂ ਪੰਜਾਬ (Punjab) ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਬੱਚਿਆਂ ਨੂੰ ਦਿੱਲੀ ਦੀ ਤਰਜ਼ ’ਤੇ ਸਿੱਖਿਅਤ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਪਰ ਗੁਰਦਾਸਪੁਰ (Gurdaspur) ਦੇ ਪਿੰਡ ਪੰਨਵਾਂ ਦੇ ਆਂਗਣਵਾੜੀ ਕੇਂਦਰ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਲਾਈਟ ਨਾ ਹੋਣ ਕਾਰਨ ਇਸ ਅੱਤ ਦੀ ਗਰਮੀ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਾਈਟ ਨਾ ਹੋਣ ਕਾਰਨ ਬੱਚਿਆਂ ਅਤੇ ਅਧਿਆਪਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਪ੍ਰੇਸ਼ਾਨੀ

ਝੱਲਣੀ ਪੈ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਂਗਣਵਾੜੀ ਕੇਂਦਰ (Anganwadi Center) ਦੀ ਇੰਚਾਰਜ ਰਵਿੰਦਰ ਕੌਰ ਨੇ ਦੱਸਿਆ ਕਿ ਇਸ ਕੇਂਦਰ ਵਿੱਚ 15 ਦੇ ਕਰੀਬ ਬੱਚੇ ਪੜ੍ਹਦੇ ਹਨ ਪਰ 6 ਮਹੀਨਿਆਂ ਤੋਂ ਇਸ ਕੇਂਦਰ ਵਿੱਚ ਲਾਈਟ ਨਾ ਹੋਣ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਨਹੀਂ ਭੇਜਦੇ, ਕਿਉਂਕਿ ਇਨ੍ਹੀਂ ਦਿਨੀਂ ਬਹੁਤ ਗਰਮੀ ਪੈ ਰਹੀ ਹੈ ਅਤੇ ਇਸ ਗਰਮੀ ਵਿੱਚ ਬੱਚੇ ਵੀ ਆਂਗਣਵਾੜੀ ਦੇ ਪੱਖੇ ਚਾਲੂ ਨਾ ਹੋਣ ਕਾਰਨ ਬੇਹੋਸ਼ ਹੋ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *