6 ਵਿਦਿਆਰਥੀਆਂ ਦੀ ਮੌ ਤ ਪ੍ਰਿੰਸੀਪਲ ਡਰਾਈਵਰ ਸਮੇਤ 3 ਗ੍ਰਿ ਫ਼ਤਾਰ

ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਇਸ ਵਿੱਚ 6 ਵਿਦਿਆਰਥੀਆਂ ਦੀ ਮੌ ਤ ਹੋ ਗਈ। ਹੁਣ ਇਸ ਮਾਮਲੇ ਵਿਚ ਵੱਡੇ ਖੁਲਾਸੇ ਹੋ ਰਹੇ ਹਨ। ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਬੱਸ ਡਰਾਈਵਰ ਝੂਮ ਰਿਹਾ ਸੀ। ਉਸ ਨੇ ਨਸ਼ਾ ਕੀਤਾ ਹੋਇਆ ਸੀ। ਉਹ 120 ਦੀ ਸਪੀਡ ਉਤੇ ਬੱਸ ਨੂੰ ਭਜਾ ਰਿਹਾ ਸੀ। ਇਸ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਦੀਪਤੀ ਰਾਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਡਾਇਰੈਕਟਰ ਦੇ ਦਫ਼ਤਰ ਤੋਂ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ

ਹਨ। ਇਸ ਪੂਰੇ ਮਾਮਲੇ ‘ਤੇ ਪ੍ਰਿੰਸੀਪਲ ਨੇ ਚੁੱਪ ਧਾਰੀ ਹੋਈ ਹੈ। ਸਕੂਲ ਦੀ ਮਾਨਤਾ ਵੀ ਰੱਦ ਹੋਵੇਗੀ।  ਕਨੀਨਾ ਦੇ ਡੀਐਸਪੀ ਮਹਿੰਦਰ ਸਿੰਘ ਨੇ ਦੱਸਿਆ, ‘ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਚੱਲਦੀ ਬੱਸ ਪਲਟ ਗਈ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਕਿ ਈਦ ਵਾਲੇ ਦਿਨ ਸਕੂਲ ਕਿਉਂ ਖੁੱਲ੍ਹਿਆ ਸੀ। ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਸਾਸ਼ਨ ਮੋਨਿਕਾ ਗੁਪਤਾ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ। ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਈਦ ਦੀ ਸਰਕਾਰੀ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਸਕੂਲ ਚੱਲ ਰਹੇ ਸਨ। ਇਸ ਦੇ ਲਈ ਪ੍ਰਸ਼ਾਸਨ ਨੇ ਇਸ ਦੀ ਮਾਨਤਾ ਰੱਦ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *