6 ਸਾਲਾ ਨ ਸ਼ੇ ‘ਚ ਧੁੱਤ ਬੱਚੇ ਦੀ ਵਾਇਰਲ ਵੀਡੀਓ ਦਾ ਅਸਲ ਸੱਚ ਆਇਆ ਸਾਹਮਣੇ

ਬਰਨਾਲਾ ਬੱਸ ਅੱਡੇ ‘ਤੇ ਘੁੰਮ ਰਿਹਾ ਸੀ ਬੱਚਾ ਨ ਸ਼ੇ ‘ਚ ਧੁੱਤ ਨਹੀਂ ਮੰਦਬੁੱਧੀ ਹੈ ਬੱਚਾ ਬਰਨਾਲਾ ਪੁਲਿਸ ਨੇ ਕੀਤੀ ਮਾਮਲੇ ਦੀ ਜਾਂਚ ਬੱਚੇ ਦੇ ਪਰਿਵਾਰ ਨੇ ਦੱਸਿਆ ਅਸਲ ਸੱਚ 6 ਸਾਲਾ ਬੱਚੇ ਦੇ ਨ ਸ਼ੇ ‘ਚ ਧੁੱਤ ਹੋਣ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਲੇਕਿਨ ਇਸ ਵੀਡੀਓ ਦੀ ਸਚਾਈ ਕੁਝ ਹੋਰ ਹੈ ਤੇ ਹਕੀਕਤ ਜਾਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਜਾਵੇਗੀ | ਜੀ ਹਾਂ ਬੀਤੇ ਦਿਨ ਤੋਂ ਸੋਸ਼ਲ ਮੀਡੀਆ ‘ਤੇ

ਇਸ ਬੱਚੇ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਵੀਡੀਓ ਪਾਉਣ ਵਾਲੇ ਵਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ 6 ਸਾਲ ਦਾ ਇਹ ਬੱਚਾ ਨ ਸ਼ੇ ਦੀ ਹਾਲਤ ਵਿਚ ਬਰਨਾਲਾ ਬੱਸ ਅੱਡੇ ‘ਤੇ ਘੁੰਮ ਰਿਹਾ ਹੈ | ਵੀਡੀਓ ਦੇ ਵਾਇਰਲ ਹੁੰਦੇ ਹੀ ਬਰਨਾਲਾ ਪੁਲਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਬੱਚੇ ਦੇ ਪਰਿਵਾਰ ਤੱਕ ਪਹੁੰਚ ਕੀਤੀ ਤਾਂ ਇਸ ਵੀਡੀਓ ਦੀ ਅਸਲ ਸਚਾਈ ਸਾਹਮਣੇ ਆਈ ਹੈ ਇਹ ਬੱਚਾ ਨ ਸ਼ੇ ਚ ਧੁੱਤ ਨਹੀਂ ਬਲਕਿ ਜਮਾਂਦਰੂ ਮੰਦਬੁੱਧੀ ਹੈ | ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਬੱਚਾ ਜਨਮ ਤੋਂ ਹੀ ਦਿਮਾਗੀ

ਤੌਰ ‘ਤੇ ਕਮਜ਼ੋਰ ਹੈ ਅਤੇ ਖੇਡਣ ਲਾਇ ਬੱਸ ਅੱਡੇ ਵੱਲ ਚਲਿਆ ਜਾਂਦਾ ਹੈ ਲੇਕਿਨ ਇਸ ਦੌਰਾਨ ਕੁਝ ਨੌਜਵਾਨਾਂ ਨੇ ਇਸ ਬੱਚੇ ਦੀ ਵੀਡੀਓ ਬਣਾ ਕੇ ਗ਼ਲਤ ਢੰਗ ਤਰੀਕੇ ਨਾਲ ਵਾਇਰਲ ਕਰ ਦਿੱਤੀ | ਵਾਇਰਲ ਵੀਡੀਓ ਦੀ ਖ਼ਬਰ ਪੁਲਿਸ ਨੇ ਜਦ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਤੇ ਉਹ ਤੁਰੰਤ ਪੁਲਿਸ ਸਟੇਸ਼ਨ ਪਹੁੰਚੇ ਜਿਥੇ ਬੱਚੇ ਦੇ ਮਾਪਿਆਂ ਤੇ ਪੁਲਿਸ ਨੇ ਸੱਚ ਸਭ ਦੇ ਸਾਹਮਣੇ ਲਿਆਂਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *