70 ਲੱਖ ਦੇ ਸੋਨੇ ਦੀ ਚੋਰੀ ਸੁਲਝਾਈ, 4 ਮਿੰਟਾਂ ’ਚ ਸਾਈਕਲ ’ਤੇ ਕਰ ਗਏ ਵਾਰਦਾਤ

ਪ੍ਰੋਫੈਸਰ ਦੇ ਘਰੋਂ 20 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਲਈ ਚੋਰ ਸਾਈਕਲ ‘ਤੇ ਪਹੁੰਚੇ ਸਨ। ਜਿਵੇਂ ਕਿ ਕਿਹਾ ਜਾਂਦਾ ਹੈ ਕਿ ਅਪਰਾਧੀ ਕਿੰਨਾ ਵੀ ਚਲਾਕ ਕਿਉਂ ਨਾ ਹੋਵੇ, ਉਹ ਹਮੇਸ਼ਾ ਕੋਈ ਨਾ ਕੋਈ ਸੁਰਾਗ ਆਪਣੇ ਪਿੱਛੇ ਛੱਡ ਜਾਂਦਾ ਹੈ। ਕੁਝ ਅਜਿਹਾ ਹੀ ਇਸ ਘਟਨਾ ਦੌਰਾਨ ਵੀ ਸਾਹਮਣੇ ਆਇਆ।ਦਰਅਸਲ, ਚੋਰਾਂ ਨੇ ਘਰ ਅੰਦਰ ਦਾਖਲ ਹੁੰਦੇ ਸਮੇਂ ਸੀ.ਸੀ.ਟੀ.ਵੀ. ਕੈਮਰੇ ਦੀ ਦਿਸ਼ਾ ਬਦਲ ਕੇ ਆਪਣੀ ਪਹਿਚਾਣ ਲੁਕਾਉਣ ਦੀ ਪੂਰੀ ਕੋਸ਼ਿਸ਼ ਕੀਤੀ,

ਪਰ ਘਟਨਾ ਤੋਂ ਪਹਿਲਾਂ ਘਰ ਦੀ ਰੇਕੀ ਕਰਨ ਅਤੇ ਪ੍ਰੋਫੈਸਰ ਦੇ ਜਾਣ ਦਾ ਇੰਤਜ਼ਾਰ ਕਰਦੇ ਹੋਏ ਮੁਲਜ਼ਮ ਸਾਈਕਲ ‘ਤੇ ਘਰ ਦੇ ਬਾਹਰ ਚੱਕਰ ਲਾਉਣ ਲਈ ਪਹੁੰਚ ਗਏ। ਇਸ ਦੌਰਾਨ ਇਕੋ ਸਾਈਕਲ ‘ਤੇ ਸਵਾਰ ਦੋਵੇਂ ਮੁਲਜ਼ਮ ਘਰ ਦੇ ਬਾਹਰ ਚੱਕਰ ਮਾਰਦੇ ਹੋਏ ਸੀ.ਸੀ.ਟੀ.ਵੀ. ਵਿਚ ਸਾਫ਼ ਤੌਰ ‘ਤੇ ਕੈਦ ਹੋ ਗਏ।ਸੂਤਰਾਂ ਦਾ ਕਹਿਣਾ ਹੈ ਕਿ ਵਾਰਦਾਤ ਦੌਰਾਨ ਸੀ.ਸੀ.ਟੀ.ਵੀ. ਵਿਚ ਕੈਦ ਹੋਏ ਮੁਲਜ਼ਮ ਚੋਰਾਂ ਦੀ ਪਹਿਚਾਣ ਕਰ ਲਈ ਗਈ ਹੈ।

ਸ਼ਿਕਾਇਤਕਰਤਾ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਸੀ.ਸੀ.ਟੀ.ਵੀ. ‘ਚ ਕੈਦ ਹੋਏ ਮੁਲਜ਼ਮ ਸਫੇਦੀ ਕਰਨ ਵਾਲੇ ਹੋ ਸਕਦੇ ਹਨ। ਜਿਨ੍ਹਾਂ ਨੂੰ ਉਸ ਨੇ ਹਾਲ ਹੀ ਵਿਚ ਆਪਣੇ ਘਰ ਬੁਲਾ ਕੇ ਉਨ੍ਹਾਂ ਤੋਂ ਸਫੇਦੀ ਕਰਵਾਈ ਸੀ। ਪੁਲਸ ਵਿਭਾਗ ਦੇ ਭਰੋਸੇਯੋਗ ਸੂਤਰਾਂ ਅਨੁਸਾਰ ਪੁਲਸ ਨੇ ਦੇਰ ਰਾਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਹੈ। ਅੱਜ ਪੁਲਸ ਇਸ ਸਾਰੇ ਮਾਮਲੇ ਦਾ ਖੁਲਾਸਾ ਪ੍ਰੈੱਸ ਕਾਨਫਰੰਸ ਵਿਚ ਕਰ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *