9 ਮਹੀਨੇ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਮੌ.ਤ, ਟਰੱਕ ਨੇ ਦਰ.ੜਿਆ ਬੁਰੀ ਤਰ੍ਹਾਂ, ਘਰਦਿਆ ‘ਤੇ ਟੁੱ.ਟਾ ਦੁੱਖਾਂ ਦਾ ਪਹਾੜ

[ad_1]

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌ ਤ ਹੋ ਗਈ ਹੈ। ਮ੍ਰਿਤਕ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ।ਮੀਤ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿੰਦਾ ਸੀ। ਕੈਨੇਡਾ ਵਿੱਚ ਪੜ੍ਹਾਈ ਦੇ ਨਾਲ-ਨਾਲ ਉਹ ਵਾਲਮਾਰਟ ਵਿੱਚ ਕੰਮ ਵੀ ਕਰਦਾ ਸੀ। ਜਦੋਂ ਸਵੇਰੇ ਉਹ ਵਾਲਮਾਰਟ ’ਤੇ ਕੰਮ ਲਈ ਜਾ ਰਿਹਾ ਸੀ ਤਾਂ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ਵਿਚ ਆਉਣ

ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮੀਤ ਪਟੇਲ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਕ੍ਰੈਡਿਟ ਵੈਲੀ ਨਾਂ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਥੋੜ੍ਹੇ ਸਮੇਂ ਦੇ ਇਲਾਜ ਤੋ ਬਾਅਦ ਡਾਕਟਰਾਂ  ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਇਸਦੇ ਨਾਲ ਹੀ ਇੰਗਲੈਂਡ ਤੋਂ ਵੀ ਭਾਰਤ ਨਾਲ ਜੁੜੀ ਇਕ ਖਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ ਵਿਚ ਭਾਰਤੀ ਮੂਲ ਦੇ 5 ਨੌਜਵਾਨਾਂ ਨੂੰ,

ਇਕ 23 ਸਾਲ ਦੇ ਡਿਲੀਵਰੀ ਡਰਾਈਵਰ ਜੋ ਕਿ ਭਾਰਤੀ ਮੂਲ ਦਾ ਹੀ ਸੀ, ਦੇ ਕ ਤਲ ਦਾ ਦੋਸ਼ੀ ਪਾਏ ਜਾਣ ‘ਤੇ ਕੁੱਲ 122 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਪਿਛਲੇ ਸਾਲ ਅਗਸਤ ਵਿੱਚ ਪੱਛਮੀ ਇੰਗਲੈਂਡ ਦੇ ਅਸਬਰੀ ਦੇ ਬਰਵਿਕ ਐਵੇਨਿਊ ਖੇਤਰ ਵਿੱਚ ਇੱਕ ਹਮਲੇ ਦੀ ਸੂਚਨਾ ਮਿਲਣ ‘ਤੇ ਮੌਕੇ ਪੁੱਜੀ ਸਥਾਨਕ ਵੈਸਟ ਮਰਸੀਆ ਪੁਲਸ ਨੇ ਓਰਮਨ ਸਿੰਘ ਨੂੰ ਘਟਨਾ ਸਥਾਨ ‘ਤੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ ਅਤੇ ਕਤਲ ਦੇ ਸ਼ੱਕ ਵਿੱਚ 5 ਨੌਜਵਾਨਾਂ ਨੂੰ ਗ੍ਰਿ ਫ਼ਤਾਰ ਕੀਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *