9,999 ਹੀਰਿਆਂ ਨਾਲ ਬਣਾ ਦਿੱਤਾ ਰਾਮ ਮੰਦਰ ਖ਼ੂਬ ਵਾਇਰਲ ਹੋ ਰਹੀ ਵੀਡੀਓ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਯੁੱਧਿਆ ‘ਚ ਕੱਲ ਯਾਨੀ ਸੋਮਵਾਰ ਨੂੰ ਹੋਣ ਜਾ ਰਹੇ ਰਾਮ ਮੰਦਰ ਦੇ ਉਦਘਾਟਨ ਅਤੇ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਦੇਸ਼ ‘ਚ ਇਸ ਸਮੇਂ ਉਤਸ਼ਾਹ ਦਾ ਮਾਹੌਲ ਹੈ। ਹਰ ਦੇਸ਼ਵਾਸੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦਾ ਇੰਤਜ਼ਾਰ ਕਰ ਰਿਹਾ ਹੈ, ਜਦੋਂ ਭਗਵਾਨ ਰਾਮ ਆਪਣੇ ਮੰਦਰ ‘ਚ ਵਿਰਾਜਨਗੇ। ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਦੇਸ਼ ਭਰ ‘ਚ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਉਥੇ ਹੀ ਦੇਸ਼ ਭਰ ਤੋਂ ਲੋਕ ਆਪਣੇ ਭਗਵਾਨ ਰਾਮਲਲਾ ਲਈ ਕਈ ਭੇਂਟਾਂ ਵੀ ਭੇਜ ਰਹੇ ਹਨ। ਨਾਲ ਹੀ ਕਿਤੇ ਪੈਨਸਿਲ ਦੀ ਨੋਕ ‘ਤੇ ਭਗਵਾਨ ਰਾਮ ਦੀ ਮੂਰਤੀ ਬਣਾਈ ਗਈ ਹੈ, ਤਾਂ ਕਿਤੇ ਸੈਂਡ ਆਰਟਿਸਟ ਨੇ ਰਾਮ ਮੰਦਰ ਦੀ ਕਲਾਕ੍ਰਿਤੀ ਬਣਾਈ ਹੈ। ਉਥੇ ਹੀ ਹੁ ਗੁਜਰਾਤ ਦੇ ਸੂਰਤ ‘ਚ ਇਕ ਕਲਾਕਾਰ ਨੇ ਹੀਰਿਆਂ ਦਾ ਇਸਤੇਮਾਲ ਕਰਦੇ ਹੋਏ ਅਯੁੱਧਿਆ ਦੇ ਰਾਮ ਮੰਦਰ ਦੀ ਕਲਾਕ੍ਰਿਤੀ ਬਣਾਈ ਹੈ। ਸੂਰਤ ਦੇ ਕਲਾਕਾਰ ਨੇ ਰਾਮ ਮੰਦਰ ਦੀ ਕਲਾਕ੍ਰਿਤੀ ਬਣਾਉਣ ਲਈ 9,999 ਹੀਰਿਆਂ ਦਾ ਇਸਤੇਮਾਲ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *