Abohar ’ਚ 2 ਧਿਰਾਂ ਦੀ ਲੜਾਈ ’ਚ ਮੁੰਡੇ ਦੇ ਵੱਜੀ ਗੋ ਲ਼ੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ਵਿੱਚ ਦੋ ਗੁੱਟਾਂ ਵਿੱਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋ ਲ਼ੀ ਚੱਲਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮਾਮਲੇ ‘ਚ ਇਕ ਨੌਜਵਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਫਿਲਹਾਲ ਗੋ ਲੀ ਲੱਗਣ ਕਾਰਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚੱਲਦੇ ਨਵੀਂ ਅਬਾਦੀ ਰੇਲਵੇ ਲਾਈਨ ਤੋਂ ਪਾਰ ਇਲਾਕੇ ‘ਚ ਦੋ ਗੁੱਟਾਂ ਵਿਚਾਲੇ ਭਿਆਨਕ ਲੜਾਈ ਹੋ ਗਈ। ਇਸ ਦੌਰਾਨ ਕਈ ਹਵਾਈ ਫਾਇਰ ਵੀ ਹੋਏ ਦੱਸੇ ਜਾਂਦੇ ਹਨ। ਇਸ ਮਾਮਲੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਇੱਕ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਕਰੀਬ 22 ਸਾਲਾ ਪੰਕਜ ਪੁੱਤਰ ਵਿਜੇ ਕੁਮਾਰ ਵਾਸੀ ਰਾਜੀਵ ਨਗਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤ ਮਨੀਸ਼ ਨਾਲ ਕੰਮ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *