America ‘ਚ ਗਬਰੂ ਦੀ ਹੋਈ ਮੌ ਤ, 2 ਦਿਨ ਪਹਿਲਾ ਹੀ ਮਿਲੀ ਸੀ ਨਵੀ ਨੌਕਰੀ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਹਲਕਾ ਦੂਸਹਾ ਅਧੀਨ ਪੈਂਦੇ ਪਿੰਡ ਟੇਰਕਿਆਨਾ ਦੇ ਸ਼ੁਰੀਆ ਮੁਹੱਲਾ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਅਮਰੀਕਾ ਵਿਚ ਮੌ ਤ ਹੋ ਜਾਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਾਡਾ ਇਕਲੌਤਾ ਪੁੱਤ ਸੀ ਤੇ 6 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਅਮਰੀਕਾ ਦੇ ਸਿਯਾਟੇਲ ਸ਼ਹਿਰ ਵਿਚ ਰਹਿੰਦਾ ਸੀ। 2 ਦਿਨ ਪਹਿਲਾਂ ਮਨਪ੍ਰੀਤ ਦਾ ਫੋਨ ਆਇਆ ਸੀ ਕਿ ਮੈਨੂੰ ਨਵੀਂ ਜਗ੍ਹਾ ਨੌਕਰੀ ਮਿਲੀ ਹੈ। ਇਹ ਖਬਰ ਸੁਣ ਕੇ ਪਰਿਵਾਰ ਦੇ ਸਾਰੇ ਲੋਕ ਖੁਸ਼ ਸਨ ਪਰ ਬੀਤੀ

ਰਾਤ ਮਨਪ੍ਰੀਤ ਦੇ ਦੋਸਤ ਦਾ ਅਮਰੀਕਾ ਤੋਂ ਫੋਨ ਆਇਆ ਜਿਸ ਨੇ ਦੱਸਿਆ ਕਿ ਮਨਪ੍ਰੀਤ ਦੀ ਪਾਣੀ ਵਿਚ ਡੁੱਬਣ ਨਾਲ ਮੌ ਤ ਹੋ ਗਈ।ਇਸ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਕਿਉਂਕਿ ਅਜੇ ਕੁਝ ਮਹੀਨੇ ਪਹਿਲਾਂ ਹੀ ਇਸੇ ਪਿੰਡ ਦੇ ਦੋ ਦੋਸਤਾਂ ਦੀ ਅਮਰੀਕਾ ਵਿਚ ਟਰੱਕ ਦੁਰਘਟਨਾ ਵਿਚ ਮੌ ਤ ਹੋ ਗਈ ਸੀ। ਪਿਛਲੇ 2 ਮਹੀਨਿਆਂ ਵਿਚ ਟੇਰਕਿਆਨਾ ਪਿੰਡ ਦੇ 4 ਨੌਜਵਾਨਾਂ ਦੀ ਵਿਦੇਸ਼ ਵਿਚ ਮੌ ਤ ਹੋ ਚੁੱਕੀ ਹੈ ਜਿਨ੍ਹਾਂ ਵਿਚੋ 3 ਨੌਜਵਾਨ ਅਮਰੀਕਾ ਵਿਚ ਸਨ। ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਨਪ੍ਰੀਤ ਦੀ ਦੇਹ ਭਾਰਤ ਲਿਆਉਣ ਦੀ ਗੁਹਾਰ ਲਗਾਈ ਹੈ ਤਾਂ ਕਿ ਉਸ ਦਾ ਅੰਤਿਮ ਸਸਕਾਰ ਆਪਣੇ ਹੱਥਾਂ ਨਾਲ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *