America ਤੋਂ ਆਈ ਪੁੱਤ ਦੀ Dead Body ਨੂੰ ਦੇਖ ਮਾਪਿਆਂ ਦੀਆਂ ਨਿੱਕਲੀਆਂ ਧਾਹਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ ਸੀ। ਅੱਜ ਜਦੋਂ ਗੁਰਬੇਜ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਬਰਨਾਲਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।ਕੈਨੇਡਾ ਰਹਿੰਦੇ ਗੁਰਭੇਜ ਸਿੰਘ ਦਾ ਛੋਟਾ ਭਰਾ ਯੁਵ ਰਾਜ ਸਿੰਘ ਗੁਰਭੇਜ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਬਰਨਾਲਾ ਪੁੱਜਿਆ। ਜਾਣਕਾਰੀ ਦਿੰਦਿਆਂ ਯੁਵਰਾਜ ਸਿੰਘ ਨੇ ਦੱਸਿਆ ਕਿ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਵੱਡੇ ਭਰਾ ਦੀ ਅਮਰੀਕਾ ‘ਚ ਮੌ ਤ ਹੋ

ਗਈ ਤਾਂ ਮੈਂ ਤੁਰੰਤ ਕੈਨੇਡਾ ਚਲਾ ਗਿਆ।ਅੱਜ ਪਿੰਡ ਵਿੱਚ ਗੁਰਭੇਜ ਦਾ ਅੰਤਿਮ ਸੰਸਕਾਰ ਪੂਰੀਆਂ ਰਸਮਾਂ ਨਾਲ ਕੀਤਾ ਗਿਆ, ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਬਰਨਾਲਾ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਪਿਛਲੇ 10 ਸਾਲਾਂ ਤੋਂ ਖ਼ਰਾਬ ਹੈ, ਜਿਸ ਕਾਰਨ ਅੰਤਿਮ ਸੰਸਕਾਰ ਗੁਰਭੇਜ ਦਾ ਸੰਸਕਾਰ ਕਿਸੇ ਹੋਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰਨਾ ਪਿਆ। ਇਸ ਮਾਮਲੇ ਨੂੰ ਲੈ ਕੇ ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *