Amritpal Singh ਦਾ ਗ਼ਮਗੀਨ ਮਾਹੌਲ ‘ਚ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਅੰਮ੍ਰਿਤਸਰ (Amritsar)ਦੇ ਦੋ ਨੌਜਵਾਨਾਂ ਨੂੰ ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ। ਇਨ੍ਹਾਂ ‘ਚੋਂ ਇਕ ਅਮ੍ਰਿਤਪਾਲ ਸਿੰਘ ਦੀ ਲਾਸ਼ ਵੀਰਵਾਰ ਨੂੰ ਉਸ ਦੇ ਜੱਦੀ ਪਿੰਡ ਚਮਿਆਰੀ ਪਹੁੰਚੀ। ਇੱਥੇ ਪਰਿਵਾਰ ਨੇ ਮੈਡੀਕਲ ਰਿਪੋਰਟ ਦੀ ਮੰਗ ਕਰਦੇ ਹੋਏ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਪਰਿਵਾਰ ਨਾਲ ਸੰਪਰਕ ਕਰਕੇ ਮੰਗਾਂ ਮੰਨ ਲਈਆਂ।ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1.5-1.5 ਲੱਖ ਰੁਪਏ ਅਤੇ ਪੰਜਾਬ ਸਰਕਾਰ ਵੱਲੋਂ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ

ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਮੈਡੀਕਲ ਰਿਪੋਰਟ ਵੀ ਛੇਤੀ ਹੀ ਸੌਂਪ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਪਰਿਵਾਰ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ।ਅੰਮ੍ਰਿਤਪਾਲ ਸਿੰਘ ਦਾ 4-5 ਸਾਲਾਂ ਤੋਂ ਸ੍ਰੀਨਗਰ ਆਉਣਾ ਜਾਣਾ ਸੀ। ਉਹ 6 ਤੋਂ 8 ਮਹੀਨੇ ਸ੍ਰੀਨਗਰ ਰਹਿ ਕੇ ਕੰਮ ਕਰਦਾ ਸੀ ਅਤੇ ਸਰਦੀਆਂ ਤੋਂ ਪਹਿਲਾਂ ਅੰਮ੍ਰਿਤਸਰ (Amritsar) ਵਾਪਸ ਆ ਜਾਂਦਾ ਸੀ। ਇਸ ਦੇ ਨਾਲ ਹੀ ਇਕ ਹੋਰ ਨੌਜਵਾਨ ਰੋਹਿਤ (26) ਦੀ ਲਾਸ਼ ਅਜੇ ਘਰ ਨਹੀਂ ਪਹੁੰਚੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *