ASI ਨੂੰ ਜਨਮਦਿਨ ‘ਤੇ ਨਹੀਂ ਮਿਲੀ ਛੁੱਟੀ, ਨਾਕੇ ‘ਤੇ Cake ਲੈ ਕੇ ਪਹੁੰਚ ਗਿਆ ਪਰਿਵਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪੂਰੇ ਸ਼ਹਿਰ ਅੰਦਰ ਮੁਸਤੈਦ ਹੈ ਉੱਥੇ ਹੀ ਪੁਲਿਸ ਕਰਮਚਾਰੀ ਵੀ ਆਪਣੇ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਉੱਥੇ ਹੀ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਐਸਆਈ ਮਨਜੀਤ ਸਿੰਘ ਦਾ ਅੱਜ ਜਨਮ ਦਿਨ ਸੀ।ਮਨਜੀਤ ਸਿੰਘ ਡਿਊਟੀ ਵਿੱਚ ਇੰਨੇ ਜ਼ਿਆਦਾ ਰੁੱਝੇ ਸਨ ਕਿ ਉਨ੍ਹਾਂ ਨੂੰ ਆਪਣਾ ਜਨਮ ਦਿਨ ਵੀ ਯਾਦ ਨਹੀਂ ਸੀ। ਜਿਸ ਨੂੰ ਲੈ ਕੇ ਏਐਸਆਈ ਮਨਜੀਤ ਸਿੰਘ ਦਾ ਪਰਿਵਾਰ ਉਨਾਂ ਦੀ ਡਿਊਟੀ ਉੱਪਰ ਪਹੁੰਚਿਆ ਜਿੱਥੇ ਉਨ੍ਹਾਂ ਨੇ ਏਐਸਆਈ ਮਨਜੀਤ ਸਿੰਘ ਨੂੰ ਉਸ ਦਾ ਜਨਮ ਦਿਨ ਯਾਦ ਕਰਵਾਇਆ

ਅਤੇ ਕੇ ਕਟਵਾ ਕੇ ਆਪਸ ਵਿੱਚ ਖੁਸ਼ੀ ਸਾਂਝੀ ਕੀਤੀ।ਇਸ ਮੌਕੇ ਟ੍ਰੈਫਿਕ ਪੁਲਿਸ ਦੇ ਏਐਸਆਈ ਮਨਜੀਤ ਸਿੰਘ ਨੇ ਕਿਹਾ ਕਿ ਅੱਜ ਉਸ ਦਾ ਜਨਮ ਦਿਨ ਸੀ ਅਤੇ ਡਿਊਟੀ ਵਿੱਚ ਜ਼ਿਆਦਾ ਰੁੱਝੇ ਹੋਣ ਕਰਕੇ ਉਸ ਨੂੰ ਆਪਣਾ ਜਨਮ ਦਿਨ ਯਾਦ ਨਹੀਂ ਸੀ ਪਰ ਉਸ ਦੇ ਬੇਟੇ ਨੇ ਉਸ ਦੀ ਡਿਊਟੀ ਉਤੇ ਆ ਕੇ ਉਸ ਦਾ ਕੇਕ ਕਟਵਾਇਆ ਅਤੇ ਆਪਸ ਵਿੱਚ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾ ਰਿਹਾ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *