ASI ਨੂੰ ਹਸਪਤਾਲ ਪਹੁੰਚਾਉਣ ਵਾਲਾ Auto Driver ਆਇਆ ਕੈਮਰੇ ਮੂਹਰੇ, ਨਾਲ ਚੁੱਕੀ ਫਿਰਦਾ ASI ਦੀ ਪੱਗ,

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀਨੁਕਸਾਨ ਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ

ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ।ਅੰਮ੍ਰਿਤਸਰ ‘ਚ ਪੁਲਿਸ ਹਿਰਾਸਤ ‘ਚੋਂ ਇਕ ਮੁਲਜ਼ਮ ਦੇ ਫਰਾਰ ਹੋਣ ਦਾ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਇਸ ਬਾਰੇ ਆਟੋ ਡਰਾਈਵਰ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਆਟੋ ਡਰਾਈਵਰ ਨੇ ਦੱਸਿਆ ਕਿ ਮੁਲਜ਼ਮ ਨੇ ਇੱਕ ਵਾਰ ਨਹੀਂ ਸਗੋਂ ਦੋ ਵਾਰ ਭੱਜਣ ਦੀ ਕੋਸ਼ਿਸ਼ ਕੀਤੀ। ਆਟੋ ਚਾਲਕ ਅਤੇ ਪੁਲਿਸ ਮੁਲਾਜ਼ਮ ਦੀ ਬਹਾਦਰੀ ਕਾਰਨ ਦੋਨੋਂ ਵਾਰ ਦੋਸ਼ੀ ਪੁਲਿਸ ਦੇ ਹੱਥੇ ਚੜ੍ਹ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *