Australia ‘ਚ ਛੁੱਟੀਆਂ ਮਨਾਉਣ ਗਏ 3 ਭਾਰਤੀਆਂ ਦੀ ਮੌਤ, ਬੀਚ ‘ਤੇ ਨਹਾਉਂਦੇ ਵੇਲੇ ਵਾਪਰਿਆ ਹਾਦਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਸਟ੍ਰੇਲੀਆ ਦੇ ਮੈਲਬਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ3 ਭਾਰਤੀਆਂ ਦੀ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ।  ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪ੍ਰਵਾਰ ਨੂੰ ਮਿਲਣ ਲਈ ਆਸਟ੍ਰੇਲੀਆ ਗਈ ਸੀ ਜਿਥੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕ ਦੇ ਪੇਕੇ ਪ੍ਰਵਾਰ ਦੇ ਤਿੰਨ ਜੀਆਂ ਦੀ ਵੀ

ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਨਨਾਣ ਨੇ ਦੱਸਿਆ ਕਿ ਉਸ ਦੀ ਭਾਬੀ ਤੇ ਭਰਾ ਕੁਝ ਦਿਨ ਪਹਿਲਾਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਫਗਵਾੜਾ ਤੋਂ ਆਸਟ੍ਰੇਲੀਆ ਗਈ ਸੀ।ਇਸ ਦੌਰਾਨ ਅੱਜ ਉਨ੍ਹਾਂ ਨੂੰ ਉੱਥੋਂ ਦੁਖਦਾਈ ਸੂਚਨਾ ਮਿਲੀ ਕਿ ਰੀਮਾ ਸੋਂਧੀ ਦੀ ਮੈਲਬਰਨ ਦੇ ਫਿਲਿਪ ਆਈਲੈਂਡ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਰੀਮਾ ਸੋਂਧੀ ਸਮੇਤ ਉਸ ਦੇ ਪੇਕੇ ਦੇ ਪਰਿਵਾਰ ਦੇ 3 ਹੋਰ ਰਿਸ਼ਤੇਦਾਰਾਂ ਦੀ ਵੀ ਫਿਲਿਪ ਆਈਲੈਂਡ ’ਚ ਜਿੱਥੇ ਇਹ ਹਾਦਸਾ ਵਾਪਰਿਆ ਹੈ ਤੇ ਮੌਤ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *