Australia ਛੱਡ ਪੰਜਾਬ ਆਏ ਸਰਦਾਰ ਜੀ ਦੇ ਰਹੇ Organic ਤੇ ਬਿਨਾਂ Refined ਵਾਲਾ Fast Food

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਦੇ ਸਮੇਂ ਵਿੱਚ ਜਿੱਥੇ ਨੌਜਵਾਨ ਆਪਣਾ ਦੇਸ਼ ਛੱਡ ਕੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾ ਰਹੇ ਹਨ। ਉੱਥੇ ਹੀ ਇੱਕ ਅਜਿਹੇ ਸਰਦਾਰ ਜੀ ਵੀ ਨੇ ਜੋ 17 ਸਾਲ ਆਸਟ੍ਰੇਲੀਆ ‘ਚ ਰਹੇ ਤੇ ਹੁਣ ਪਰਿਵਾਰ ਸਣੇ ਪੰਜਾਬ ਪਰਤ ਆਏ ਹਨ।ਸੰਗਰੂਰ ਦੇ ਰਹਿਣ ਵਾਲਾ ਸਤਵੀਰ ਸਿੰਘ, ਜੋ ਕਿ 2007 ‘ਚ ਆਸਟ੍ਰੇਲੀਆ ਗਿਆ ਸੀ, 2011 ‘ਚ ਉਸ ਨੇ ਉੱਥੇ ਦੀ ਨਾਗਰਿਕਤਾ ਹਾਸਲ ਕੀਤੀ, ਉਸ ਦਾ ਵਿਆਹ ਹੋਇਆ, ਬੱਚੇ ਵੀ ਹੋਏ ਪਰ ਸਤਵੀਰ ਸਿੰਘ ਆਪਣੇ ਦੇਸ਼ ਤੋਂ ਵੱਖ ਨਾ ਹੋ ਸਕਿਆ ।

ਨਤੀਜਾ ਇਹ ਹੋਇਆ ਕਿ 17 ਸਾਲਾਂ ਬਾਅਦ ਸਤਵੀਰ ਸਿੰਘ ਆਪਣੇ ਪਰਿਵਾਰ ਸਣੇ ਪੰਜਾਬ ਵਾਪਸ ਆ ਗਿਆ। 2022 ਅਤੇ ਆਪਣੇ ਸਾਥੀ ਪੰਜਾਬੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸ਼ੁੱਧ ਭੋਜਨ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ ਇੱਕ ਔਰਗੈਨਿਕ ਸਟੋਰ ਅਤੇ ਰੈਸਟੋਰੈਂਟ ਖੋਲ੍ਹਿਆ। ਜਿੱਥੇ ਉਸ ਨੇ ਸਪੱਸ਼ਟ ਲਿਖਿਆ ਹੈ ਕਿ ਨਾ ਤਾਂ ਚੀਨੀ, ਨਾ ਹੀ ਆਟਾ ਅਤੇ ਨਾ ਹੀ ਰਿਫਾਇੰਡ, ਯਾਨੀ ਬਿਨਾ ਇਨ੍ਹਾਂ ਚੀਜ਼ਾਂ ਦੇ ਵਧੀਆ ਤੇ ਹੈਲਥੀ ਫਾਸਟ ਫੂਡ ਤਿਆਰ ਕੀਤਾ ਜਾਂਦਾ ਹੈ। ਸਤਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਉਗਾਈ ਗਈ ਗੰਨੇ ਤੋਂ ਬਣੀ ਜੈਵਿਕ ਚੀਨੀ ਦੀ ਵਰਤੋਂ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *