Bank ਦਾ ਕਰਜਾ ਉਤਾਰ ਕੇ ਇੰਨ੍ਹਾਂ ਲੋਕਾਂ ਨੇ ਬੱਚੀਆਂ ਨੂੰ ਘਰ ਦਿਵਾਇਆ ਵਾਪਿਸ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਜਿੱਥੇ ਜ਼ਮੀਨ ਦੇ ਰੋਲੇ ਦੇ ਚੱਲਦਿਆਂ ਭਰਾ, ਭਰਾ ਦਾ ਵੈਰੀ ਹੋਈ ਬੈਠਾ ਹੈ, ਉਥੇ ਹੀ ਪਠਾਨਕੋਟ ਦੇ ਵਪਾਰ ਮੰਡਲ ਨੇ ਨਵੇਕਲੀ ਮਿਸਾਲ ਪੇਸ਼ ਕੀਤੀ ਹੈ। ਇਕ ਗਰੀਬ ਪਰਿਵਾਰ ਦਾ ਕਰਜ ਚੁਕਾ ਘਰ ਵਾਪਸ ਦਿਵਾਇਆ ਹੈ। ਦਰਅਸਲ ਤਸਵੀਰਾਂ ‘ਚ ਦਿਸ ਰਹੀਆਂ ਬੱਚੀਆਂ ਦੇ ਮਾਤਾ-ਪਿਤਾ ਘਰੇਲੂ ਝਗੜੇ ਦੇ ਚੱਲਦਿਆ ਵੱਖ ਹੋ ਚੁਕੇ ਨੇ ਅਤੇ ਪਰਿਵਾਰ ਵਲੋਂ ਬੈਂਕ ਤੋਂ 4 ਲੱਖ ਰੁਪਏ ਕਰਜ਼ ਲਿਆ ਹੋਇਆ ਸੀ। ਪਰ ਪੈਸੇ ਵਾਪਸ ਨਾ ਮਿਲਣ ਕਾਰਨ ਬੈਂਕ ਵਲੋਂ ਇਹਨਾਂ ਬੱਚੀਆਂ, ਬੱਚੀਆਂ ਦੀ ਦਾਦੀ ਅਤੇ ਭੂਆ ਨੂੰ ਘਰੋਂ ਕੱਢ ਗੇਟ ‘ਤੇ ਤਾਲਾ ਲਗਾ ਦਿੱਤਾ ਸੀ।

ਪਿਛਲੇ ਕਰੀਬ 5 ਮਹੀਨੇ ਤੋਂ ਇਸ ਪਰਿਵਾਰ ਦੇ ਮੈਂਬਰ ਮੁਹੱਲੇ ਦੇ ਲੋਕਾਂ ਦੇ ਘਰ ਰਹਿ ਰਹੇ ਸੀ। ਇਸ ਸਬੰਧੀ ਜਦ ਵਪਾਰ ਮੰਡਲ ਨੂੰ ਪਤਾ ਚੱਲਿਆ ਤਾਂ ਉਹਨਾਂ ਵੱਲੋਂ ਇਸ ਸਬੰਧੀ ਪਰਿਆਸ ਕੀਤਾ ਗਿਆ ਅਤੇ ਬੈਂਕ ਦਾ ਕਰਜ ਵਾਪਸ ਕਰ, ਘਰ ਦੀ ਚਾਬੀ ਇਸ ਬੇਸਹਾਰਾ ਪਰਿਵਾਰ ਦੇ ਹਵਾਲੇ ਕੀਤੀ। ਇਸ ਮੌਕੇ ਵਪਾਰ ਮੰਡਲ ਵਲੋਂ ਲੋਕਲ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਗਿਆ, ਜਿਹਨਾਂ ਵਲੋਂ ਬੈਂਕ ਨਾਲ ਗੱਲ ਕਰਵਾ ਵਿਆਜ ਵਿਚ ਕਟੌਤੀ ਕਾਰਵਾਈ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *