Bhana Sidhu ਦੇ ਹੱਕ ’ਚ ਲੋਕਾਂ ਦਾ ਠਾਠਾ ਮਾਰਦਾ ਇਕੱਠ, ਦਰਜ ਕੀਤੇ ਪਰਚਿਆਂ ਦਾ ਵਿਰੋਧ… ਰਿਹਾਈ ਦੀ ਮੰਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ’ਚ ਭਾਨਾ ਸਿੱਧੂ ਦੇ ਪਿੰਡ ਕੋਟ-ਦੁਨਾ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਦਾ ਇਕੱਠ ਹੋਇਆ। ਇਸ ਦੌਰਾਨ ਲੱਖਾ ਸਿਧਾਣਾ, ਜਗਦੀਪ ਰੰਧਾਵਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਅਤੇ ਹੋਰਨਾਂ ਕਿਸਾਨ ਆਗੂ ਸ਼ਾਮਲ ਹੋਏ। ਦੱਸ ਦੇਈਏ ਕਿ ਭਾਨਾ ਸਿੱਧੂ ਦੇ ਹੱਕ ’ਚ 29 ਜਨਵਰੀ ਨੂੰ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਲੁਧਿਆਣਾ ਦੀ ਇੱਕ ਮਹਿਲਾ

ਟਰੈਵਲ ਏਜੰਟ ਨੇ ਉਸ ਖ਼ਿਲਾਫ਼ ਧਰਨਾ ਚੁੱਕਣ ਬਦਲੇ 10 ਹਜ਼ਾਰ ਰੁਪਏ ਮੰਗਣ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਪੁਲਿਸ ਦੁਆਰਾ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਅਦਾਲਤ ਦੁਆਰਾ ਭਾਨਾ ਸਿੱਧੂ ਨੂੰ ਇਸ ਮਾਮਲੇ ’ਚ ਜਮਾਨਤ ਦੇ ਦਿੱਤੀ ਗਈ ਸੀ। ਪਰ ਜ਼ਮਾਨਤ ਮਿਲਣ ਦੇ ਤੁਰੰਤ ਬਾਅਦ ਇੱਕ ਹੋਰ ਮਾਮਲੇ ’ਚ ਉਸਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *