Bike ਅੱਗੇ ਲਾ ਰੁਕਵਾਈ ਰੋਡਵੇਜ਼ ਦੀ ਬੱਸ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਰੋਡਵੇਜ਼ ਦੇ ਡਰਾਈਵਰ ਅਤੇ ਕਡੰਕਟਰ ਨਾਲ ਸਫਾਈ ਕਰਮਚਾਰੀਆ ਦੀ ਬਹਿਸ ਹੋ ਗਏ। ਇਸ ਦੌਰਾਨ ਦਲਿਤ ਸੁਰਕਸ਼ਾ ਸੈਨਾ ਪੰਜਾਬ ਪ੍ਰਧਾਨ ਰੋਹਿਤ ਪੱਪਲੂ ਨੇ ਜਾਣਕਾਰੀ ਦਿੱਤੀ ਕਿ ਰੋਡਵੇਜ ਬੱਸਾ

ਵਾਲੇ ਧਾਰੀਵਾਲ ਬੱਸ ਸਟੈਡ ਤੇ ਬੱਸ ਨਹੀ ਰੋਕਦੇ। ਜਿਸ ਕਾਰਨ ਔਰਤਾ ਪ੍ਰੇਸ਼ਾਨ ਹੁੰਦੀਆ ਹਨ ਜੇਕਰ ਬੱਸ ਰੋਕਦੇ ਹਨ ਤੇ ਸਹੀ ਤਰੀਕੇ ਨਾਲ ਸਵਾਰੀ ਨੂੰ ਬੈਠਣ ਨਹੀ ਦਿੰਦੇ।ਅੱਜ ਵੀ ਇਸੇ ਤਰ੍ਹਾਂ ਬੱਸ ਰੁਕੀ ਅਤੇ ਸਵਾਰੀ ਨੂੰ ਬੈਠਣ ਨਹੀ ਦਿਤਾ ਅਤੇ ਬੱਸ ਤੋਰ ਲਈ। ਜਦੋਂ ਸਵਾਰੀਆਂ ਨੇ ਬੱਸ ਡਰੈਵਰ ਨਾਲ ਗੱਲ ਕੀਤੀ ਤਾਂ ਉਲਟਾ ਬੱਸ ਵਾਲਿਆਂ ਨੇ ਗਾਲੀ ਗਲੋਚ ਸੁਰੂ ਕਰ ਦਿੱਤਾ। ਇਸ ਮੌਕੇ ਕਡੰਕਟਰ ਗੁਸੇ ਵਿੱਚ ਆ ਅਪਣੀ ਟਿਕਟ ਵਾਲੀ ਮਸ਼ੀਨ ਕਿ ਸਾਡੇ ਇਕ ਸਾਥੀ ਦੇ ਸਿਰ ਵਿੱਚ ਮਾਰ ਦਿੱਤੀ। ਮੌਕੇ ’ਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਅਤੇ ਸੜਕ ਤੇ ਜਾਮ ਵੀ ਲੱਗ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *