Bolero ‘ਚ ਵੱਜਿਆ ਟਰੱਕ, ਗੱਡੀ ਵਾਲਿਆਂ ਨੇ ਰਲ਼ ਕੇ ਕੁੱਟ ‘ਤਾ ਟਰੱਕ ਡਰਾਈਵਰ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਨੰਗਲ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪਿੰਡ ਭਨੁਪਲੀ ਦੇ ਕੋਲ ਟਰੱਕ ਅਤੇ ਪਿੱਕਅਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋਈ। ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਇਸ ਜ਼ਬਰਦਸਤ ਟੱਕਰ ਵਿੱਚ

ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਟਰੱਕ ਅਤੇ ਪਿੱਕਅਪ ਦੋਵੇਂ ਗੱਡੀਆਂ ਦਾ ਨੁਕਸਾਨ ਕਾਫੀ ਹੋਇਆ ਹੈ।ਇਸ ਰੋਡ ਐਕਸੀਡੈਂਟ ਤੋਂ ਬਾਅਦ ਪਿੱਕਅਪ ਚਾਲਕ ਗੁੱਸੇ ਵਿੱਚ ਆ ਗਏ, ਉਹਨਾਂ ਨੇ ਟਰੱਕ ਚਾਲਕ ਦੀ ਕੁੱਟਮਾਰ ਕਰ ਦਿੱਤੀ। ਜਿਸ ਤੋਂ ਬਾਅਦ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਇਹਨਾਂ ਚਾਲਕਾਂ ਦੇ ਕੋਈ ਸੱਟਾਂ ਨਹੀਂ ਲੱਗੀਆਂ ਪਰੰਤੂ ਚਸ਼ਮਦੀਦਾ ਦੇ ਦੱਸਣ ਮੁਤਾਬਿਕ ਪਿੱਕਅਪ ਵਾਲਿਆਂ ਨੇ ਟਰੱਕ ਡਰਾਈਵਰ ਨਾਲ ਜਿਆਦਾ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *