Bus Stand ‘ਤੇ ਬੱਚੇ ਦੀ ਲਾਸ਼ ਮਿਲਣ ਵਾਲੇ ਕੇਸ ’ਚ ਵੱਡਾ ਖੁਲਾਸਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਾਨਸਾ ਬੱਸ ਸਟੈਂਡ ’ਤੇ ਬੱਚੇ ਦੀ ਮਿਲੀ ਲਾਸ਼ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ, ਬੱਚੇ ਦੀ ਕਾਤਲ ਉਸਦੀ ਮਾਂ ਵੀਰਪਾਲ ਕੌਰ ਹੀ ਨਿਕਲੀ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਪੀ. ਡੀ. ਮਨਮੋਹਣ ਸਿੰਘ ਨੇ

ਦੱਸਿਆ ਕਿ ਆਰੋਪੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁੱਛਗਿਛ ’ਚ ਉਸਨੇ ਦੱਸਿਆ ਕਿ ਉਸਨੇ ਆਪਣੇ ਪੁੱਤ ਨੂੰ ਧਰਤੀ ’ਚ ਦੱਬ ਦਿੱਤਾ।ਔਰਤ ਨੇ ਦੱਸਿਆ ਕਿ ਉਸਦਾ ਘਰਵਾਲਾ ਜੇਲ੍ਹ ’ਚ ਹੈ, ਜਿਸ ਕਾਰਨ ਉਹ ਦੋ ਵਕਤ ਦੀ ਰੋਟੀ ਤੋਂ ਮੁਹਤਾਜ ਹੋ ਗਈ ਸੀ। ਉਸਨੇ ਦੱਸਿਆ ਕਿ ਉਸਨੂੰ ਜੋ ਵੀ ਬੱਸ ਮਿਲੀ, ਉਸ ’ਚ ਸਵਾਰ ਹੋਕੇ ਉਹ ਮਾਨਸਾ ਆ ਗਈ ਅਤੇ ਅੱਡੇ ’ਚ ਬੱਚੇ ਦੀ ਲਾਸ਼ ਨੂੰ ਛੱਡ ਕੇ ਫਰਾਰ ਹੋ ਗਈ ਸੀ। ਪੁਲਿਸ ਦੀ ਗ੍ਰਿਫ਼ਤ ’ਚ ਮਾਂ ਦੇ ਦੱਸਿਆ ਕਿ ਉਸਨੂੰ ਆਪਣੇ ਆਪ ’ਤੇ ਬਹੁਤ ਪਛਤਾਵਾ ਹੋ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *