Canada ‘ਚ ਇੰਝ ਭੰਗ ਦੇ ਭਾਣੇ ਮੁੱ ਕ ਗਿਆ ਨੌਜਵਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦਾ ਨੌਜਵਾਨ ਦਿਲਪ੍ਰੀਤ ਸਿੰਘ ਦੋ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਉੱਜਵਲ ਭਵਿੱਖ ਦੇ ਲਈ ਆਪਣੀ ਭੈਣ ਦੇ ਕੋਲ ਕੈਨੇਡਾ ਗਿਆ ਸੀ ਤੇ ਉਸ ਨੂੰ ਦੋ ਸਾਲ ਹੋ ਗਏ ਸੀ। ਭੈਣ ਨੇ ਆਪਣੇ ਭਰਾ ਨੂੰ ਸਪਾਊਸ ਵੀਜ਼ਾ ਭੇਜ ਕੇ ਬੁਲਾਇਆ ਤਾਂ ਕਿ ਪਰਿਵਾਰ ਦੇ ਹਾਲਾਤ ਚੰਗੇ ਹੋ ਸਕਣ। ਦੱਸ ਦਈਏ ਕਿ ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਕੱਲ੍ਹ ਫੋਨ ਆਇਆ ਕਿ ਦਿਲਪ੍ਰੀਤ ਦੀ ਮੌਤ ਹੋ ਗਈ, ਇਹ ਸੁਣ ਕੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਜੇਕਰ ਮਾਂ ਦੀ ਗੱਲ ਕਰੀਏ ਤਾਂ ਮਾਂ ਦੀ ਹਾਲਤ ਖਰਾਬ ਹੈ ਉਸ ਨੂੰ ਕੋਈ ਸੁੱਧ ਬੁੱਧ ਨਹੀਂ

ਹੈ।ਉਸਨੇ ਕਿਹਾ ਕਿ ਮੇਰਾ ਪੁੱਤ ਕਹਿੰਦਾ ਸੀ ਮੈਂ ਆਪਣੀ ਭੈਣ ਦਾ ਚੰਗਾ ਵਿਆਹ ਕਰਾਂਗਾ ਘਰ ਬਣਾਵਾਂਗਾ ਆਪਾਂ ਜ਼ਮੀਨ ਖਰੀਦਾਂਗੇ ਲੇਕਿਨ ਸੁਪਨੇ ਸਾਰੇ ਟੁੱਟ ਗਏ। ਪਿਤਾ ਅਤੇ ਪਿੰਡ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਸਾਧਨ ਮੁਹਈਆ ਕਰਾਏ ਜਾਣ ਤਾਂ ਕਿ ਇਸ ਤਰ੍ਹਾਂ ਦੇ ਦਿਨ ਕਿਸੇ ਮਾਂ-ਬਾਪ ਨੂੰ ਨਾ ਦੇਖਣੇ ਪੈਣ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਵਿੱਚ ਭੇਜਿਆ ਜਾਵੇ ਤਾਂ ਕਿ ਅਸੀਂ ਉਸ ਦੇ ਅੰਤਿਮ ਦਰਸ਼ਨ ਕਰ ਸਕੀਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *