Canada ‘ਚ ਪੱਤਰਕਾਰ ਬਲਜੀਤ ਮੰਡ ਨੂੰ ਵੱਡਾ ਝਟਕਾ, ਵੱਡੇ ਭਰਾ ਨੇ ਕਿਹਾ ਦੁਨੀਆਂ ਨੂੰ ਅਲਵਿਦਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਤੇ ਰੀਅਲ ਅਸਟੇਟ ਦੀ ਦੁਨੀਆ ਵਿਚ ਇਕ ਵੱਡਾ ਨਾਮ ਰੱਖਦੇ ਬਲਜੀਤ ਮੰਡ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਪੰਜਾਬੀ ਮੂਲ ਦੇ ਕੈਨੇਡੀਅਨ ਪੱਤਰਕਾਰ ਬਲਜੀਤ ਮੰਡ ਦੇ ਵੱਡੇ ਭਰਾ ਸਤਨਾਮ ਸਿੰਘ ਲਾਡੀ ਮੰਡ ਦੀ ਅਚਾਨਕ ਮੌ ਤ ਹੋ ਗਈ ਹੈ। ਉਹ 49 ਸਾਲ ਦੇ ਸਨ। ਜਾਣਕਾਰੀ ਮੁਤਾਬਕ ਸਾਰੇ ਭਰਾ ਵੈਨਕੂਵਰ ਗਏ ਹੋਏ ਸਨ। ਜਦੋਂ ਸਵੇਰ ਵੇਲੇ ਉਹ ਕਮਰੇ ਵਿਚੋਂ ਬਾਹਰ ਨਾ ਨਿਕਲੇ ਤਾਂ ਸਭ ਤੋਂ ਵੱਡੇ ਭਰਾ ਓਂਕਾਰ ਸਿੰਘ ਮੰਡ ਨੂੰ ਚਿੰਤਾ ਹੋਈ ਅਤੇ ਉਹ ਉਸ ਨੂੰ ਬੁਲਾਉਣ ਲਈ ਗਏ।ਉਨ੍ਹਾਂ ਸਤਨਾਮ ਸਿੰਘ ਮੰਡ ਨੂੰ

ਕਿਚਨ ਵਿਚ ਬੇਹੋਸ਼ ਪਾਇਆ। ਇਸ ਮਗਰੋਂ ਤੁਰੰਤ ਐਂਬੁੂਲੈਂਸ ਬੁਲਾਈ ਗਈ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਫਿਲਹਾਲ ਮੌਤ ਦੇ ਕਾਰਨ ਸਪੱਸ਼ਟ ਨਹੀਂ ਹਨ। ਪੋਸਟਮਾਰਟਮ ਰਿਪੋਰਟ ਆਉਣੀ ਬਾਕੀ ਹੈ। ਇੱਥੇ ਦੱਸ ਦਈਏ ਕਿ ਉਨ੍ਹਾਂ ਦਾ ਪਰਿਵਾਰ ਫਗਵਾੜਾ ਵਿਚ ਰਹਿੰਦਾ ਹੈ। ਕੁਝ ਸਾਲ ਪਹਿਲਾਂ ਉਨ੍ਹਾਂ ਦੀ ਪਤਨੀ ਦੀ ਵੀ ਕੈਂਸਰ ਨਾਲ ਮੌਤ ਹੋ ਚੁੱਕੀ ਹੈ। ਉਹ ਆਪਣੇ ਪਿੱਛੇ ਦੋ ਧੀਆਂ ਤੇ ਇਕ ਪੁੱਤ ਛੱਡ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *