Carnival Resort ‘ਚ ਮਚੇ ਅੱਗ ਦੇ ਭਾਂਬੜ, ਅਸਮਾਨ ਲੱਗਿਆ ਧੂੰਏ ਦਾ ਗੁਬਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਰਾਜਧਾਨੀ ਦਿੱਲੀ ਦੇ ਅਲੀਪੁਰ ਇਲਾਕੇ ‘ਚ ਸ਼ੁੱਕਰਵਾਰ ਦੀ ਦੁਪਹਿਰ ਵੱਡਾ ਹਾਦਸਾ ਵਾਪਰ ਗਿਆ। ਇਥੇ ਸਥਿਤ ਕਾਰਨੀਵਲ ਫਾਰਮ ਹਾਊਸ ‘ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਨਿਊਜ਼ ਏਜੰਸੀ ਏ.ਐੱਨ.ਆਈ. ਨੇ ਇਸ ਘਟਨਾ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਇਮਾਰਤ ‘ਚੋਂ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਉਠਦੀਆਂ ਦਿਖਾਈ ਦੇ ਰਹੀਆਂ ਹਨ। ਨਾਲ ਹੀ ਧੂੰਏ ਦਾ ਗੁਬਾਰ ਵੀ ਛਾਇਆ ਹੋਇਆ ਹੈ। ਹਾਦਸੇ ‘ਚ

ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ‘ਚ ਵੀ ਅਲੀਪੁਰ ਇਲਾਕੇ ‘ਚ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਸੀ। ਚਸ਼ਮਦੀਦਾਂ ਮੁਤਾਬਕ, ਜਿਸ ਫੈਕਟਰੀ ‘ਚ ਅੱਗ ਲੱਗੀ ਸੀ ਉਹ ਫ੍ਰੀਜ਼ ਕੀਤੀ ਸੀ। ਉਸਦੇ ਨੇੜੇ ਇਕ ਕੱਪੜੇ ਦਾ ਗੋਦਾਪ ਵੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 34 ਗੱਡੀਆਂ ਅਤੇ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *