Chennai ‘ਚ ਹੋਇਆ ਵੱਡਾ ਹਾਦਸਾ, ਬਾਰ ਦੀ ਛੱਤ ਡਿੱਗਣ ਨਾਲ 3 ਲੋਕਾਂ ਦੀ ਮੌ.ਤ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਾਮਿਲਨਾਡੂ ਵਿਚ ਇਥੇ ਇਕ ਪੱਬ ਦੀ ਛੱਤ ਡਿੱਗਣ ਕਾਰਨ ਮਨੀਪੁਰ ਦੇ ਦੋ ਵਿਅਕਤੀਆਂ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਪੀੜਤਾਂ ਵਿਚ ਇਕ ‘ਟ੍ਰਾਂਸਜੈਂਡਰ’ ਵੀ ਸ਼ਾਮਲ ਹੈ। ਇਹ ਘਟਨਾ ਅਲਵਰਪੇਟ ਦੇ ਪਾਸ਼ ਇਲਾਕੇ ਚਮੀਅਰਸ ਰੋਡ ‘ਤੇ ਸਥਿਤ ਸੇਖਮੇਟ ਬਾਰ ‘ਚ ਵਾਪਰੀ।ਸਿਟੀ ਪੁਲਿਸ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ, ”ਇਮਾਰਤ ਦੀ ਪਹਿਲੀ ਮੰਜ਼ਿਲ ਦੀ ਕੰਕਰੀਟ ਦੀ

ਛੱਤ ਵੀਰਵਾਰ ਨੂੰ ਅਚਾਨਕ ਢਹਿ ਗਈ।”ਕਿਹਾ ਗਿਆ ਹੈ ਕਿ ਪਹਿਲੀ ਮੰਜ਼ਿਲ ‘ਤੇ ਮੌਜੂਦ ਤਿੰਨ ਲੋਕ – ਮੈਕਸ (22), ਲਾਲੀ (24 ਸਾਲਾ ਟਰਾਂਸਜੈਂਡਰ) ਵਾਸੀ ਮਣੀਪੁਰ ਅਤੇ 48 ਸਾਲਾ ਸਾਈਕਲੋਨ ਰਾਜ ਦੀ ਇਸ ਘਟਨਾ ਵਿਚ ਮੌਤ ਹੋ ਗਈ।ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ। ਇਕ ਸੀਨੀਅਰ ਅਧਿਕਾਰੀ ਨੇ ਪਹਿਲਾਂ ਕਿਹਾ ਸੀ ਕਿ ਪੀੜਤ ਪੱਬ ਦੇ ਕਰਮਚਾਰੀ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *