Child labour ਕਰਵਾਉਣ ਵਾਲੇ ਸਾਵਧਾਨ! ਕੱਟਿਆ ਜਾਵੇਗਾ ਹਜ਼ਾਰਾਂ ਦਾ ਚਲਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ‘ਚ ਬਾਲ ਮਜ਼ਦੂਰੀ ਦਿਨ-ਬ-ਦਿਨ ਵੱਧ ਰਹੀ ਹੈ। ਨਾਬਾਲਿਗ ਬੱਚਿਆਂ ਤੋਂ ਦੁਕਾਨ ‘ਤੇ ਮਜ਼ਦੂਰੀ ਕਰਵਾਉਣ ਦੇ ਸੰਬੰਧ ‘ਚ ਚਿਕਨ ਸ਼ਾਪ ਦੇ ਮਾਲਿਕ ਦਾ ਲੇਬਰ ਵਿਭਾਗ ਗੁਰਦਾਸਪੁਰ ਵੱਲੋਂ ਚਾਲਾਨ ਕੱਟਿਆ ਗਿਆ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ।ਲੇਬਰ ਵਿਭਾਗ ਗੁਰਦਾਸਪੁਰ ਦੇ ਇੰਸਪੈਕਟਰ ਗੁਰਜਾਪਾਲ ਸਿੰਘ ਵੱਲੋਂ ਆਪਣੀ ਟੀਮ ਤੇ ਬਟਾਲਾ ਪੁਲਿਸ ਨਾਲ ਸਾਂਝੇ ਤੌਰ ‘ਤੇ ਸਥਾਨਕ ਸਿੰਬਲ ਚੌਂਕ ਬਟਾਲਾ ਵਿਖੇ ਸਥਿਤ ਇਕ ਚਿਕਨ ਸ਼ਾਪ ਦੀ ਦੁਕਾਨ ‘ਤੇ ਰੇਡ ਕੀਤੀ ਗਈ। ਰੇਡ ਦੌਰਾਨ ਉਨ੍ਹਾਂ ਦੇਖਿਆ ਕਿ ਦੁਕਾਨ ਵਿੱਚ ਦੋ

ਨਾਬਾਲਿਗ ਬੱਚਿਆਂ ਤੋਂ ਮਜ਼ਦੂਰੀ ਦਾ ਕੰਮ ਲਿਆ ਜਾ ਰਿਹਾ ਹੈ।ਇੰਸਪੈਕਟਰ ਗੁਰਜਾਪਾਲ ਵੱਲੋਂ ਤੁਰੰਤ ਇਸ ਸੰਬੰਧ ‘ਚ ਕਾਰਵਾਈ ਕਰਦਿਆਂ ਨਾਬਾਲਿਗ ਬੱਚਿਆਂ ਨੂੰ ਮਜ਼ਦੂਰੀ ਕਰਨ ਤੋਂ ਰੋਕਿਆ ਤੇ ਦੁਕਾਨ ਮਾਲਿਕ ਨੂੰ ਨਾਬਾਲਿਗ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੇ ਸੰਬੰਧ ‘ਚ ਪੁੱਛਗਿੱਛ ਕੀਤੀ। ਤਾੜਨਾ ਵੀ ਕੀਤੀ, ਜਿਸ ‘ਤੇ ਉਹ ਕੋਈ ਸਪਸ਼ਟ ਜਵਾਬ ਨਹੀਂ ਦੇ ਸਕਿਆ। ਉਲਟਾ ਵਿਭਾਗ ਦੀ ਟੀਮ ਨਾਲ ਬਹਿਸਬਾਜੀ ਕਰਨੀ ਸ਼ੁਰੂ ਕਰ ਦਿੱਤੀ। ਇੰਸਪੈਕਟਰ ਗੁਰਜਾਪਾਲ ਵੱਲੋਂ ਤੁਰੰਤ ਦੁਕਾਨ ਮਾਲਿਕ ਦਾ ਐਂਟੀ ਚਾਈਲਡ ਲੇਬਰ ਤਹਿਤ ਚਾਲਾਨ ਕੱਟਿਆ ਤੇ ਦੁਕਾਨ ਮਾਲਿਕ ਨੂੰ ਅਗਾਂਹ ਤੋਂ ਨਾਬਾਲਿਗ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਦੀ ਚੇਤਾਵਨੀ ਵੀ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *