Civil Hospital ਬਣਿਆ ਜੰਗ ਦਾ ਮੈਦਾਨ, ਪਰਿਵਾਰ ਨੇ ਕੁੱਟੇ ਸੁਰੱਖਿਆ ਕਰਮੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਪੁਲਿਸ ਦਾ ਕਾਨੂੰਨ ਤੋੜਨ ਵਾਲਿਆਂ ਵਿੱਚ ਕਿੰਨਾ ਕੁ ਡਰ ਹੈ, ਜਿਸ ਨੂੰ ਬਿਆਨ ਕਰਦੀਆਂ ਕੁਝ ਤਸਵੀਰਾਂ। ਦੱਸ ਦਈਏ ਕਿ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਬਣੀ ਪੁਲਿਸ ਚੌਂਕੀ ਤੋਂ ਸਾਹਮਣੇ ਆਈਆਂ ਹਨ, ਜਿੱਥੇ ਦੇਰ ਰਾਤ ਮਰੀਜ਼ ਦੇ ਨਾਲ ਆਏ ਉਹਨਾਂ ਦੇ ਵਾਰਸਾਂ ਨੇ ਹਸਪਤਾਲ ਵਿੱਚ ਤੈਨਾਤ ਸੁਰੱਖਿਆ ਕਰਮਚਾਰੀਆਂ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਇੱਥੇ ਸਵਾਲ ਖੜ੍ਹੇ ਹੁੰਦੇ ਹਨ ਕਿ ਬਠਿੰਡਾ ਪੁਲਿਸ ਇਹਨਾਂ ਲੋਕਾਂ ਨੂੰ ਕਿੰਨਾ ਕੁ ਪੁਲਿਸ ਚੌਂਕੀ ਦੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਪੁਲਿਸ ਚੌਂਕੀ

ਦੇ ਮੁਲਾਜ਼ਮ ਲਾਚਾਰ ਨਜ਼ਰ ਆ ਰਹੇ ਹਨ।ਦੱਸ ਦਈਏ ਕਿ ਇੱਥੇ ਸਿਰਫ ਮਰੀਜ਼ ਦੇ ਵੱਲੋਂ ਕੁੱਟਮਾਰ ਨਹੀਂ ਕੀਤੀ ਗਈ ਬਲਕਿ ਹਸਪਤਾਲ ਦੇ ਸੁਰੱਖਿਆ ਕਰਮਚਾਰੀ ਵੀ ਉਹਨਾਂ ਉੱਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਹੁਣ ਇਸ ਪੂਰੇ ਮਾਮਲੇ ਨੂੰ ਲੈ ਮਰੀਜ਼ ਦੇ ਵਾਰਸਾਂ ਦੇ ਖਿਲਾਫ ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਹਸਪਤਾਲ ਦੇ ਇਹਨਾਂ ਸੁਰੱਖਿਆ ਮੁਲਾਜ਼ਮਾਂ ਦਾ ਕਹਿਣਾ ਹੈ ਮਰੀਜ਼ ਦੇ ਨਾਲ ਜ਼ਿਆਦਾ ਗਿਣਤੀ ਵਿੱਚ ਇਹ ਲੋਕ ਆਏ ਸਨ ਤੇ ਅਸੀਂ ਇਹਨਾਂ ਨੂੰ ਕੁਝ ਬੰਦਿਆਂ ਨੂੰ ਬਾਹਰ ਜਾਣ ਵਾਸਤੇ ਕਿਹਾ, ਜਿਸ ਨੂੰ ਲੈ ਕੇ ਤਕਰਾਰ ਹੋ ਗਈ ਤੇ ਫਿਰ ਇਹਨਾਂ ਨੇ ਗੁੰਡਾਗਰਦੀ ਕਰਨੀ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *