CM ਮਾਨ ਤੇ ਕੇਜਰੀਵਾਲ ਖੁਦ ਘਰ-ਘਰ ਵੰਡ ਰਹੇ ਰਾਸ਼ਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ

ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *