CM ਮਾਨ ਤੇ ਸੁਖਬੀਰ ਸਿੰਘ ਬਾਦਲ ਹੋਏ ਆਹਮੋ ਸਾਹਮਣੇ ਸਿਆਸਤ ‘ਚ ਪੈ ਗਿਆ ਘੜਮੱਸ ਹੋ ਗਏ ਵੱਡੇ ਖੁਲਾਸੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਵੱਡੀ ਅਤੇ ਅਹਿਮ ਖਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸੀਐਮ ਭਗਵੰਤ ਮਾਨ ਤੇ ਸੁਖਬੀਰ ਸਿੰਘ ਬਾਦਲ ਹੁਣ ਆਮੋ ਸਾਹਮਣੇ ਹੋਏ ਨੇ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਸੀਐਮ ਭਗਵੰਤ ਮਾਨ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ,, ਸੁਖਬੀਰ ਸਿੰਘ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਭਗਵੰਤ ਮਾਨ ਇੱਕ ਨੰਬਰ ਦਾ ਝੂਠਾ ਬਣਦਾ ਸੋ ਦਸ ਦਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਬਾਦਲ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਅਤੇ ਕੂੜ ਪ੍ਰਚਾਰ ਕਰਨ ਦੇ ਮਾਮਲੇ

ਵਿੱਚ ਅੱਜ ਸੁਖਬੀਰ ਸਿੰਘ ਬਾਦਲ ਮਾਣਹਾਨੀ ਦਾ ਕੇਸ ਕਰਵਾਇਆ,, ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਕਬੂਲ ਕਰਦੇ ਹੋਏ ਕਿਹਾ ਕਿ ਮੈਂ ਹਰ ਹਫਤੇ ਤਰੀਕ ਮੰਗਾਂਗਾ। ਅਤੇ ਸੁਖਬੀਰ ਸਿੰਘ ਬਾਦਲ ਦੀਆਂ ਜਾਇਦਾਦਾਂ ਅਤੇ ਅਮਰੀਕਾ ਦੀ ਪਾਰਕਿੰਗ ਨੂੰ ਲੈ ਕੇ ਵੱਡੇ ਖੁਲਾਸੇ ਕਰਾਂਗਾਬਾਦਲ ਨੇ ਦਾਅਵਾ ਕੀਤਾ ਕਿ ਦੇਵੀ ਲਾਲ ਤਾਂ 1977 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਜਦੋਂ ਕਿ ਬਾਲਾਸਰ ਬ੍ਰਾਂਚ 12 ਮਾਰਚ 1964 ਨੂੰ ਹੋਂਦ ਵਿਚ ਆਈ ਸੀ। ਉਨ੍ਹਾਂ ਕਿਹਾ ਕਿ ਬਾਲਾਸਰ ਬ੍ਰਾਂਚ ਬਾਣੀ ਬ੍ਰਾਂਚ ਦਾ ਹਿੱਸਾ ਹੈ, ਜੋ ਅੱਗੇ ਭਾਖੜਾ ਨਹਿਰੀ ਪ੍ਰਣਾਲੀ ਦੀ ਪੰਜੋਆਣਾ ਪ੍ਰਣਾਲੀ ਦਾ ਹਿੱਸਾ ਹੈ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *